Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

April 21, 2021 08:50 AM

ਚੰਡੀਗੜ੍ਹ, 20 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ