Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

2030 ਤੱਕ ਅਸੀਂ ਗ੍ਰੀਨਹਾਊਸ ਗੈਸਾਂ ਦਾ ਰਿਸਾਅ 40 ਤੋਂ 45 ਫੀ ਸਦੀ ਤੱਕ ਘੱਟ ਕਰ ਲਵਾਂਗੇ : ਟਰੂਡੋ

April 23, 2021 12:40 AM

ਓਟਵਾ, 22 ਅਪਰੈਲ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਹ ਵਾਅਦਾ ਕੀਤਾ ਗਿਆ ਹੈ ਕਿ ਕੈਨੇਡਾ ਅਗਲੇ ਦਹਾਕੇ ਦੇ ਅੰਦਰ ਅੰਦਰ ਗ੍ਰੀਨ ਹਾਊਸ ਗੈਸਾਂ ਦੇ ਰਿਸਾਅ ਨੂੰ 40 ਤੋਂ 45 ਫੀ ਸਦੀ ਘੱਟ ਕਰੇਗਾ। ਇਹ ਟੀਚਾ ਕੈਨੇਡਾ ਦੇ ਨੇੜਲੇ ਭਾਈਵਾਲ ਤੋਂ ਬਹੁਤ ਘੱਟ ਤਾਂਘਵਾਣ ਹੈ।
ਸਰਕਾਰ ਦਾ ਕਹਿਣਾ ਹੈ ਕਿ ਉਹ ਆਪਣੇ ਇਹ ਟੀਚੇ 2030 ਤੱਕ ਮੌਜੂਦਾ ਮਾਪਦੰਡਾਂ ਤੱਕ ਪ੍ਰਾਪਤ ਕਰ ਲੈਣਗੇ ਤੇ ਪੈਰਿਸ ਸਮਝੌਤੇ ਤਹਿਤ ਕੈਨੇਡਾ ਵੱਲੋਂ ਜਿਹੜਾ 30 ਫੀ ਸਦੀ ਦਾ ਟੀਚਾ ਪੂਰਾ ਕਰਨ ਦੀ ਕੈਨੇਡਾ ਵੱਲੋਂ ਜਿਹੜੀ ਸਹਿਮਤੀ ਦਿੱਤੀ ਗਈ ਸੀ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ। ਟਰੂਡੋ ਨੇ ਇਹ ਐਲਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਵਿੱਚ ਵਿਸ਼ਵ ਆਗੂਆਂ ਦੀ ਹੋਈ ਵਰਚੂਅਲ ਕਲਾਈਮੇਟ ਸਿਖਰ ਵਾਰਤਾ ਵਿੱਚ ਕੀਤਾ। ਇਸ ਦੌਰਾਨ ਬਾਇਡਨ ਨੇ 2030 ਤੱਕ ਆਪਣੇ ਦੇਸ਼ ਵਿੱਚ ਗ੍ਰੀਨਹਾਊਸ ਗੈਸਾਂ ਦੇ ਰਿਸਾਅ ਨੂੰ 50 ਤੋਂ 52 ਫੀ ਸਦੀ ਤੱਕ ਘਟਾਉਣ ਦਾ ਤਹੱਈਆ ਪ੍ਰਗਟਾਇਆ।  
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਆਖਿਆ ਕਿ ਇਸ ਸਮੇਂ ਉਨ੍ਹਾਂ ਦੀ ਮੁੱਖ ਤਰਜੀਹ ਨੋਵਲ ਕਰੋਨਾਵਾਇਰਸ ਨਾਲ ਲੜਨਾ ਹੀ ਹੈ ਪਰ ਸਾਇੰਸ ਦਾ ਕਹਿਣਾ ਹੈ ਕਿ ਕਲਾਈਮੇਟ ਚੇਂਜ ਮਨੁੱਖੀ ਹੋਂਦ ਲਈ ਖਤਰਾ ਹੈ। ਇਸ ਸਿਖਰ ਵਾਰਤਾ ਵਿੱਚ ਚੀਨ, ਭਾਰਤ, ਯੂਨਾਈਟਿਡ ਕਿੰਗਡਮ ਤੇ ਜਾਪਾਨ ਦੇ ਆਗੂਆਂ ਨੇ ਵੀ ਹਿੱਸਾ ਲਿਆ। ਟਰੂਡੋ ਨੇ ਫਰੈਂਚ ਵਿੱਚ ਆਖਿਆ ਕਿ ਸਾਹਸੀ ਕਲਾਈਮੇਟ ਨੀਤੀਆਂ ਕਾਰਨ ਹੀ ਸਾਹਸੀ ਨਤੀਜੇ ਮਿਲਦੇ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ