Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਬਾਲਟੀਮੋਰ ਪਲਾਂਟ ਉੱਤੇ ਤਿਆਰ ਐਸਟ੍ਰਾਜ਼ੈਨੇਕਾ ਵੈਕਸੀਨ ਨੂੰ ਹੈਲਥ ਕੈਨੇਡਾ ਨੇ ਦੱਸਿਆ ਸੇਫ

April 26, 2021 07:53 AM

ਓਟਵਾ, 25 ਅਪਰੈਲ (ਪੋਸਟ ਬਿਊਰੋ) : ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਐਸਟ੍ਰਾਜੈ਼ਨੇਕਾ ਕੋਵਿਡ-19 ਵੈਕਸੀਨ ਦੀਆਂ ਐਮਰਜੈਂਟ ਬਾਇਓਸੌਲਿਊਸ਼ਨਜ਼ ਬਾਲਟੀਮੋਰ ਫੈਸਿਲਿਟੀ ਤੋਂ ਹਾਸਲ ਕੀਤੀਆਂ ਗਈਆਂ 1·5 ਮਿਲੀਅਨ ਡੋਜ਼ਾਂ ਸੇਫ ਹਨ ਤੇ ਮਿਆਰ ਉੱਤੇ ਖਰੀਆਂ ਉਤਰਦੀਆਂ ਹਨ।
ਜਿ਼ਕਰਯੋਗ ਹੈ ਕਿ ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਐਸਟ੍ਰਾਜ਼ੈਨੇਕਾ ਦੇ ਇਸ ਫੈਸਿਲਿਟੀ ਦੀ ਵਰਤੋਂ ਉੱਤੇ ਰੋਕ ਲਾ ਦਿੱਤੀ ਸੀ ਤੇ ਇਸ ਦੇ ਨਾਲ ਹੀ ਇਸ ਪਲਾਂਟ ਉੱਤੇ ਜੌਹਨਸਨ ਐਂਡ ਜੌਹਨਸਨ ਵੈਕਸੀਨ ਦਾ ਉਤਪਾਦਨ ਵੀ ਰੋਕ ਦਿੱਤਾ ਗਿਆ ਸੀ।ਪਿਛਲੇ ਮਹੀਨੇ ਐਡਮਨਿਸਟ੍ਰੇਸ਼ਨ ਵੱਲੋਂ ਕਿਸੇ ਗੜਬੜ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਜਿਸ ਕਾਰਨ ਜੇ ਐਂਡ ਜੇ ਵੈਕਸੀਨ ਦੀਆਂ ਕਈ ਡੋਜ਼ਾਂ ਖਰਾਬ ਹੋ ਗਈਆਂ।
ਹਾਲਾਂਕਿ ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦੇਸ਼ ਵਿੱਚ ਆਉਣ ਵਾਲੀਆਂ ਸਾਰੀਆਂ ਵੈਕਸੀਨਜ਼ ਦੇ ਟੈਸਟ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾਂਦਾ ਹੈ ਤੇ ਅਜੇ ਤੱਕ ਇਨ੍ਹਾਂ ਸੱਭ ਨੂੰ ਸੇਫ ਪਾਇਆ ਗਿਆ ਹੈ। ਜੇ ਐਂਡ ਜੇ ਡੋਜ਼ਾਂ, ਜਿਹੜੀਆਂ ਬਾਲਟੀਮੋਰ ਸਾਈਟ ਉੱਤੇ ਤਿਆਰ ਹੋਈਆਂ, ਅਜੇ ਤੱਕ ਦੇਸ਼ ਵਿੱਚ ਦਾਖਲ ਨਹੀਂ ਹੋਈਆਂ। ਰੈਗੂਲੇਟਰ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਜਿਹੜੀ ਵੈਕਸੀਨ ਅਗਲੇ ਹਫਤੇ ਇੰਪੋਰਟ ਕੀਤੀ ਜਾਣੀ ਹੈ ਉਹ ਵੀ ਇਸ ਫੈਸਿਲਿਟੀ ਉੱਤੇ ਤਿਆਰ ਨਹੀਂ ਹੋਈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ