Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਜੌਹਨਸਨ ਐਂਡ ਜੌਹਨਸਨ ਸਮੇਤ ਇਸ ਹਫਤੇ ਕੈਨੇਡਾ ਨੂੰ ਹਾਸਲ ਹੋਵੇਗੀ ਵੈਕਸੀਨ ਦੀ 1·9 ਮਿਲੀਅਨ ਡੋਜ਼

April 26, 2021 06:20 PM

ਓਟਵਾ, 26 ਅਪਰੈਲ (ਪੋਸਟ ਬਿਊਰੋ) : ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਇਸ ਹਫਤੇ ਕੈਨੇਡਾ ਨੂੰ ਕੋਵਿਡ-19 ਦੀਆਂ 1·9 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਉਮੀਦ ਹੈ। ਇਸ ਦੌਰਾਨ ਕੈਨੇਡਾ ਨੂੰ ਜੌਹਨਸਨ ਐਂਡ ਜੌਹਨਸਨ ਦੀ ਸਿੰਗਲ ਡੋਜ਼ ਵਾਲੀ ਵੈਕਸੀਨ ਦੀ ਪਹਿਲੀ ਖੇਪ ਵੀ ਮਿਲੇਗੀ।
ਕੈਨੇਡਾ ਨੂੰ ਜੌਹਨਸਨ ਐਂਡ ਜੌਹਨਸਨ ਵੈਕਸੀਨ ਦੀਆਂ 300,000 ਡੋਜ਼ਾਂ ਹਾਸਲ ਹੋਣਗੀਆਂ ਜਦਕਿ ਫਾਈਜ਼ਰ ਤੇ ਬਾਇਓਐਨਟੈਕ ਤੋਂ 1 ਮਿਲੀਅਨ ਡੋਜ਼ਾਂ ਤੇ ਮੌਡਰਨਾ ਤੋ 650,000 ਡੋਜ਼ਾਂ ਹਾਸਲ ਹੋਣ ਦੀ ਉਮੀਦ ਹੈ।ਹਾਲ ਦੀ ਘੜੀ ਆਕਸਫੋਰਡ ਐਸਟ੍ਰਾਜ਼ੈਨੇਕਾ ਵੈਕਸੀਨ ਦੀ ਅਗਲੀ ਸਪਲਾਈ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਜਿ਼ਕਰਯੋਗ ਹੈ ਕਿ ਕਈ ਪ੍ਰੋਵਿੰਸਾਂ ਵਿੱਚ ਟੀਕਾਕਰਣ ਦੀ ਉਮਰ 40 ਪਲੱਸ ਤੱਕ ਹੋ ਜਾਣ ਤੋਂ ਬਾਅਦ ਇਸ ਵੈਕਸੀਨ ਦੀ ਮੰਗ ਵਿੱਚ ਵੀ ਕਾਫੀ ਵਾਧਾ ਹੋਇਆ ਹੈ।
ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ ਵੱਲੋਂ ਵੈਕਸੀਨੇਸ਼ਨ ਲਈ ਉਮਰ ਦੀ ਹੱਦ ਘਟਾ ਦਿੱਤੇ ਜਾਣ ਤੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤੇ ਜਾਣ ਤੋਂ ਬਾਅਦ ਕਿ 30 ਸਾਲ ਤੇ ਇਸ ਤੋਂ ਵੱਧ ਉਮਰ ਦੇ ਕੈਨੇਡੀਅਨ ਐਸਟ੍ਰਾਜ਼ੈਨੇਕਾ ਵੈਕਸੀਨ ਦਾ ਟੀਕਾ ਲਵਾ ਸਕਦੇ ਹਨ, ਇਸ ਵੈਕਸੀਨ ਦੀ ਮੰਗ ਵਧਣ ਦੀ ਸੰਭਾਵਨਾ ਪੈਦਾ ਹੋਈ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼