Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਜੌਹਨਸਨ ਐਂਡ ਜੌਹਨਸਨ ਦੀ ਕੋਵਿਡ-19 ਵੈਕਸੀਨ ਦੀਆਂ 300,000 ਡੋਜ਼ਾਂ ਅੱਜ ਪਹੁੰਚਣਗੀਆਂ ਕੈਨੇਡਾ

April 29, 2021 12:47 AM

ਓਟਵਾ, 28 ਅਪਰੈਲ (ਪੋਸਟ ਬਿਊਰੋ) : ਜੌਹਨਸਨ ਐਂਡ ਜੌਹਨਸਨ ਦੀ ਕੋਵਿਡ-19 ਵੈਕਸੀਨ ਦੀਆਂ 300,000 ਡੋਜ਼ਾਂ ਅੱਜ ਕੈਨੇਡਾ ਪਹੁੰਚ ਜਾਣਗੀਆਂ। ਇਹ ਜਾਣਕਾਰੀ ਫੈਡਰਲ ਅਧਿਕਾਰੀ ਵੱਲੋਂ ਦਿੱਤੀ ਗਈ।
ਅਜੇ ਇਸ ਖਬਰ ਨੂੰ ਜਨਤਕ ਨਹੀਂ ਕੀਤਾ ਗਿਆ ਹੈ ਤੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਇੱਕ ਅਧਿਕਾਰੀ ਨੇ ਦੱਸਿਆ ਕਿ ਜਿੱਥੋਂ ਇਹ ਡੋਜ਼ਾਂ ਆ ਰਹੀਆਂ ਹਨ ਉਸ ਥਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਕਿਉਂਕਿ ਸਰਕਾਰ ਇਸ ਨਵੀਂ ਵੈਕਸੀਨ ਸਪਲਾਈ ਚੇਨ ਦੀ ਹਿਫਾਜ਼ਤ ਕਰਨਾ ਚਾਹੁੰਦੀ ਹੈ ਤੇ ਕਿਸੇ ਨੂੰ ਇਸ ਬਾਰੇ ਦੱਸਣਾ ਨਹੀਂ ਚਾਹੁੰਦੀ। ਜੇ ਐਂਡ ਜੇ ਨੂੰ ਉਤਪਾਦਨ ਵਿੱਚ ਦਿੱਕਤਾਂ ਹੋ ਰਹੀਆਂ ਹਨ ਤੇ ਇਸ ਕਾਰਨ ਹੀ ਇਹ ਬਹੁਤ ਘੱਟ ਡੋਜ਼ਾਂ ਡਲਿਵਰ ਕਰ ਪਾ ਰਹੀ ਹੈ, ਇੱਥੋਂ ਤੱਕ ਕਿ ਅਮਰੀਕਾ ਵਿੱਚ ਵੀ ਕੰਪਨੀ ਦੀ ਸਪਲਾਈ ਬਹੁਤ ਸੀਮਤ ਹੈ।
ਕੈਨੇਡਾ ਨੇ ਇਸ ਵੈਕਸੀਨ ਦੀਆਂ 10 ਮਿਲੀਅਨ ਡੋਜ਼ਾਂ ਖਰੀਦੀਆਂ ਹਨ ਤੇ ਅਜੇ ਦੇਸ਼ 28 ਮਿਲੀਅਨ ਡੋਜ਼ਾਂ ਹੋਰ ਖਰੀਦ ਸਕਦਾ ਹੈ। ਇਹ ਡੋਜ਼ਾਂ ਅਗਲੇ ਹਫਤੇ ਪ੍ਰੋਵਿੰਸ ਭਰ ਵਿੱਚ ਵੰਡੇ ਜਾਣ ਦੀ ਸੰਭਾਵਨਾ ਹੈ।ਇਮਿਊਨਾਈਜ਼ੇਸ਼ਨ ਉੱਤੇ ਨੈਸ਼ਨਲ ਐਡਵਾਈਜ਼ਰੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਨਿਰਦੇਸ਼ ਨਹੀਂ ਦਿੱਤੇ ਗਏ ਹਨ ਕਿ ਪਹਿਲਾਂ ਹੀ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਤਿੰਨ ਵੈਕਸੀਨਜ਼ ਦੇ ਨਾਲ ਨਾਲ ਇਸ ਵੈਕਸੀਨ ਦੀ ਵਰਤੋਂ ਕਿਵੇਂ ਕੀਤੀ ਜਾਣੀ ਚਾਹੀਦੀ ਹੈ।
ਇਸ ਹਫਤੇ ਦੀ ਫਾਈਜ਼ਰ ਬਾਇਓਐਨਟੈਕ ਦੀ ਇੱਕ ਮਿਲੀਅਨ ਡੋਜ਼ ਪਹਿਲਾਂ ਹੀ ਕੈਨੇਡਾ ਪਹੁੰਚ ਚੁੱਕੀ ਹੈ। ਡਿਲੇਅ ਹੋ ਚੁੱਕੀ ਮੌਡਰਨਾ ਦੀ 650,000 ਡੋਜ਼ਾਂ ਦੀ ਖੇਪ ਵੀ ਕੈਨੇਡਾ ਪਹੁੰਚਣ ਵਾਲੀ ਹੈ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ