Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਵੈਂਸ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਡ਼ੂੰਘਾਈ ਨਾਲ ਕਰਵਾਉਣ ਦੇ ਹੱਕ ਵਿੱਚ ਹੈ ਐਨਡੀਪੀ

April 29, 2021 12:49 AM

ਓਟਵਾ, 28 ਅਪਰੈਲ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਨੇ ਬੁੱਧਵਾਰ ਨੂੰ ਆਖਿਆ ਕਿ ਜਨਰਲ ਜੌਨਾਥਨ ਵੈਂਸ ਖਿਲਾਫ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੀ ਜਾਂਚ ਡ਼ੂੰਘਾਈ ਨਾਲ ਕੀਤੀ ਜਾਣੀ ਬਣਦੀ ਹੈ। ਇਸ ਜਾਂਚ ਲਈ ਹਰ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਦੂਜੇ ਪਾਸੇ ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਪ੍ਰਾਈਮ ਮਨਿਸਟਰ ਦੇ ਚੀਫ ਆਫ ਸਟਾਫ ਕੇਟੀ ਟੈਲਫੋਰਡ ਦੀ ਗਵਾਹੀ ਵੀ ਜ਼ਰੂਰ ਹੋਣੀ ਚਾਹੀਦੀ ਹੈ ਕਿਉਂਕਿ ਦੋਸ਼ਾਂ ਅਨੁਸਾਰ ਈਮੇਲਜ਼ ਬਾਰੇ ਟੈਲਫੋਰਡ ਸੱਭ ਜਾਣਦੀ ਸੀ। ਜਗਮੀ਼਼ਤ ਸਿੰਘ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਕੋਈ ਮਤਾ ਨਹੀਂ ਮਿਲਿਆ ਹੈ ਤੇ ਉਹ ਇਸ ਦਾ ਮੁਲਾਂਕਣ ਕਰਨਗੇ।
ਪਰ ਇਨ੍ਹਾਂ ਹਾਲਾਤ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੀ ਫੈਸਲਾ ਲੈਂਦੇ ਹਨ ਉਸ ਨੂੰ ਲੈ ਕੇ ਜਗਮੀਤ ਸਿੰਘ ਜਿ਼ਆਦਾ ਚਿੰਤਤ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼