Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸ੍ਰੀਲੰਕਾ ਵਿੱਚ ਕੋਰੋਨਾ ਦੌਰਾਨ ਉਤਸਵ ਮਨਾਉਣ ਵਾਲੇ ਹਿੰਦੂ ਮੰਦਰ ਦੇ ਅਧਿਕਾਰੀ ਗ੍ਰਿਫਤਾਰ

April 29, 2021 09:50 AM

ਕੋਲੰਬੋ, 28 ਅਪਰੈਲ, (ਪੋਸਟ ਬਿਊਰੋ)- ਸ਼੍ਰੀਲੰਕਾ ਵਿਚ ਇਕ ਹਿੰਦੂ ਮੰਦਰ ਦੇ ਉੱਚ ਅਧਿਕਾਰੀਆਂ ਨੂੰ ਕੋਵਿਡ-19 ਦੇ ਕੇਸਵਧਣ ਦੇ ਕਾਰਨ ਵੱਡੀਆਂ ਸਭਾਵਾਂ ਉੱਤੇਰੋਕ ਦੇ ਬਾਵਜੂਦ ਉਤਸਵ ਮਨਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।ਇਹ ਵਿਦੇਸ਼ ਵਿੱਚ ਇਸ ਕਿਸਮ ਦੀ ਪਹਿਲੀ ਵੱਡੀ ਕਾਰਵਾਈ ਹੈ।
ਕੋਲੰਬੋ ਗਜ਼ਟ ਨਾਂ ਦੀ ਅਖਬਾਰ ਵੱਲੋਂ ਦਿੱਤੀ ਖਬਰ ਮੁਤਾਬਕ ਤਾਮਿਲ ਭਾਈਚਾਰੇ ਵਾਲੇ ਜਾਫਨਾ ਰਾਜ ਵਿਚ ਸ਼੍ਰੀ ਕਾਮਾਕਸ਼ੀ ਅੰਮਨ ਕੋਵਿਲ ਮੰਦਰ ਦੇ ਉਤਸਵ ਵਿਚ ਬਹੁਤ ਸਾਰੀ ਭੀੜ ਇਕੱਠੀ ਹੋਈ ਸੀ,ਪਰ ਨਾਕਿਸੇ ਨੇ ਮਾਸਕ ਪਾਇਆ ਅਤੇ ਨਾ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਗਈ ਸੀ।ਪੁਲਸ ਨੇ ਕਿਹਾ ਕਿ ਮੰਦਰ ਦੇ ਟਰੱਸਟ ਮੁਖੀ ਅਤੇ ਸੈਕਟਰੀ ਨੂੰ ਪਾਬੰਦੀ ਦੇ ਬਾਵਜੂਦ ਉਤਸਵ ਮਨਾਉਣ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਸਰਕਾਰ ਨੇ ਏਹੋ ਜਿਹੇ ਵੱਡੇ ਪ੍ਰੋਗਰਾਮਾਂ ਉੱਤੇ 31 ਮਈ ਤੱਕ ਰੋਕਾਂ ਲਾ ਰੱਖੀਆਂ ਹਨ। ਸਿਨਹਾਲਾ ਅਤੇ ਤਾਮਿਲ ਨਵੇਂ ਸਾਲ ਤੋਂ ਬਾਅਦ ਸ਼੍ਰੀਲੰਕਾ ਨੂੰ ਤੀਜੇ ਪੜਾਅ ਦੇ ਅਲਰਟ ਉੱਤੇ ਜਾਣ ਦੇ ਬਾਅਦ ਪਿਛਲੇ ਹਫਤੇ ਕੇਂਦਰ ਸਰਕਾਰ ਨੇ ਕਲਾਸਾਂ, ਪਾਰਟੀਆਂ ਅਤੇ ਸਭਾਵਾਂ ਉੱਤੇ 31 ਮਈ ਤੱਕ ਪਾਬੰਦੀ ਲਾਉਣ ਦਾ ਫੈਸਲਾ ਲਿਆ ਸੀ।
ਵਰਨਣ ਯੋਗ ਹੈ ਕਿ ਸਿਹਤ ਵਿਭਾਗ ਨੇ ਅਪਰੈਲ ਦੇ ਅੱਧ ਵਿਚਾਲੇ ਨਵੇਂ ਸਾਲ ਦੇ ਉਤਸਵਾਂ ਪਿੱਛੋਂਕੇਸਵਧਣ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਸੀ। ਨਵੇਂ ਸਿਹਤ ਨਿਰਦੇਸ਼ਾਂ ਮੁਤਾਬਕ ਕੈਸੀਨੋ, ਨਾਈਟ ਕਲੱਬ ਅਤੇ ਸਮੁੰਦਰ ਕੰਢੇ ਹੋਣ ਵਾਲੀਆਂ ਪਾਰਟੀਆਂ ਉੱਤੇ ਵੀ ਅਸਥਾਈ ਪਾਬੰਦੀ ਲਾਈ ਗਈ ਹੈ। ਸਰਕਾਰੀ ਅਤੇ ਨਿੱਜੀ ਦਫਤਰਾਂ ਵਿੱਚ ਘੱਟੋ-ਘੱਟ ਸਟਾਫ ਬੁਲਾ ਕੇ ਬਹੁਤੇ ਲੋਕਾਂ ਨੂੰ ਘਰਾਂ ਤੋਂ ਕੰਮ ਕਰਨ ਦੇ ਲਈ ਕਿਹਾ ਗਿਆ ਹੈ।ਇਸ ਮੰਗਲਵਾਰ ਨੂੰ ਸ਼੍ਰੀਲੰਕਾ ਵਿਚ ਕੋਵਿਡ-19 ਦੇ 1111 ਨਵੇਂ ਕੇਸਮਿਲੇ ਸਨ। ਮਾਰਚ 2020 ਵਿਚ ਪਹਿਲੀ ਵਾਰ ਕੇਸਕੋਈ ਕੇਸ ਮਿਲਣ ਤੋਂ ਬਾਅਦ ਇਹ ਇੱਕੋ ਦਿਨ ਵਿਚ ਆਏ ਸਭ ਤੋਂ ਵੱਧ ਕੇਸ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ