Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਆਕਸੀਜਨ ਸਿਲੰਡਰ ਫੱਟਣ ਨਾਲ ਇੱਕ ਜਣੇ ਦੀ ਮੌਤ, ਦੋ ਜ਼ਖ਼ਮੀ

May 02, 2021 02:05 AM

ਕਾਨਪੁਰ, 1 ਮਈ (ਪੋਸਟ ਬਿਊਰੋ)- ਜ਼ਿਲ੍ਹੇ ਦੇ ਗੋਵਿੰਦ ਨਗਰ ਖੇਤਰ ਵਿੱਚ ਕੱਲ੍ਹ ਸਵੇਰੇ ਰਿਫਲਿੰਗ ਦੌਰਾਨ ਆਕਸੀਜਨ ਸਿਲੰਡਰ ਫੱਟਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ।
ਪੁਲਸ ਸੂਤਰਾਂ ਮੁਤਾਬਕ ਦਾਦਾ ਨਗਰ ਉਯੋਗਿਕ ਖੇਤਰ ਵਿਚਲੇ ਆਕਸੀਜਨ ਪਲਾਂਟ ਵਿੱਚ ਸਵੇਰੇ ਕਰੀਬ ਚਾਰ ਵਜੇ ਮਰਦਪੁਰ ਵਾਸੀ ਮਜ਼ਦੂਰ ਮੁਰਾਦ ਅਲੀ ਸਿਲੰਡਰ ਰਿਫਲਿੰਗ ਦਾ ਕੰਮ ਕਰ ਰਿਹਾ ਸੀ ਤਾਂ ਇੱਕ ਸਿਲੰਡਰ ਫਟ ਗਿਆ। ਇਸ ਧਮਾਕੇ ਨਾਲ ਮਜ਼ਦੂਰ ਦਾ ਸਰੀਰ ਬੁਰੀ ਤਰ੍ਹਾਂ ਸੜ ਗਿਆ ਅਤੇ ਨਾਲ ਕੰਮ ਕਰਦੇ ਦੋ ਮਜ਼ਦੂਰ ਧਮਾਕੇ ਨਾਲ ਨੇੜੇ ਰੱਖੇ ਸਿਲੰਡਰਾਂ ਥੱਲੇ ਦਬ ਗਏ। ਇਸਬਾਰੇ ਏ ਸੀ ਪੀ ਗੋਵਿੰਦ ਨਗਰ ਵਿਕਾਸ ਪਾਂਡੇ ਨੇ ਦੱਸਿਆ ਕਿ ਪਨਕੀ ਗੈਸ ਪਲਾਂਟ ਥਾਣਾ ਗੋਵਿੰਦ ਨਗਰ ਵਿੱਚ ਹੈ। ਇਥੇ ਕਿਦਵਈ ਦੇ ਇੱਕ ਹਸਪਤਾਲ ਤੋਂ ਗੈਸ ਭਰਨ ਲਈ ਕੁਝ ਸਿਲੰਡਰ ਆਏ ਸਨ, ਜਿਨ੍ਹਾਂ ਵਿੱਚੋਂ ਇੱਕ ਸਿਲੰਡਰ ਵਿੱਚ ਆਕਸੀਜਨ ਭਰਨ ਦੇ ਦੌਰਾਨ ਧਮਾਕਾ ਹੋਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼