Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਭਾਰਤ ਤੋਂ ਆਸਟਰੇਲੀਆ ਆਉਣ ਵਾਲਿਆਂ ਲਈ ਨਵੇਂ ਨਿਯਮ

May 03, 2021 12:44 AM

* ਉਲੰਘਣਾ ਉੱਤੇ 50 ਲੱਖ ਰੁਪਏ ਜੁਰਮਾਨਾ ਤੇ ਜੇਲ੍ਹ ਹੋਵੇਗੀ

ਆਸਟਰੇਲੀਆ, 2 ਮਈ (ਪੋਸਟ ਬਿਊਰੋ)- ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਮਾਮਲੇ ਲਗਾਤਾਰ ਵਧ ਰਹੇ ਹਨ। ਇਸ ਕਰ ਕੇ ਆਸਟਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਉਤੇ ਪਾਬੰਦੀ ਲਾ ਦਿੱਤੀ ਤੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਪ੍ਰਤੀ ਆਸਟਰੇਲੀਆ ਸਰਕਾਰ ਸਖਤ ਹੋ ਗਈ ਹੈ। ਸਰਕਾਰ ਭਾਰਤ ਤੋਂ ਘਰ ਵਾਪਸੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜੁਰਮਾਨਾ ਅਤੇ ਜੇਲ੍ਹ ਵਰਗੀ ਸਜ਼ਾ ਦੇਣ ਦੀ ਵਿਵਸਥਾ ਕਰੇਗੀ।
ਇਸ ਦੌਰਾਨ ਦੇਸ਼ ਦੇ ਖਜ਼ਾਨਾ ਮੰਤਰੀ ਜੋਸ਼ ਫ੍ਰਾਈਡੇਨਬਰਗ ਨੇ ਇਸ ਕਦਮ ਨੂੰ ਕਠੋਰ, ਪਰ ਜਾਇਜ਼ ਦੱਸਦੇ ਹੋਏ ਇਸ ਦਾ ਬਚਾਅ ਕੀਤਾ ਅਤੇ ਕਿਹਾ ਕਿ ਇਸ ਨੂੰ ਲਿਆਉਣ ਦੀ ਲੋੜ ਹੈ। ਪ੍ਰਧਾਨ ਮੰਤਰੀ ਸਕੌਟ ਮੌਰਿਸਨ ਦੀ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਉਤੇ ਪਹਿਲਾਂ ਹੀ ਰੋਕ ਲਾ ਦਿੱਤੀ ਹੈ। ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿ ਪਿਛਲੇ ਦਿਨੀਂ ਦੋ ਆਸਟਰੇਲੀਆਈ ਕ੍ਰਿਕਟਰ ਵੀਰਵਾਰ ਨੂੰ ਦੇਸ਼ ਪੁੱਜੇ ਤਾਂ ਸਮੱਸਿਆ ਆਈ ਸੀ। ਸਖਤ ਪਾਬੰਦੀਆਂ ਹੇਠ ਸਰਕਾਰ ਨੇ ਕਿਹਾ ਕਿ ਜੋ ਕੋਈ ਇਸ ਨਿਯਮ ਤੋੜਨ ਦਾ ਯਤਨ ਕਰੇਗਾ, ਉਸ ਉੱਤੇ 66,600 ਡਾਲਰ ਜੁਰਮਾਨਾ ਲੱਗੇਗਾ ਜਾਂ ਪੰਜ ਸਾਲ ਜੇਲ੍ਹ ਹੋਵੇਗੀ ਜਾਂ ਫਿਰ ਉਸ ਨੂੰ ਦੋਵੇਂ ਸਜ਼ਾ ਝੱਲਣੀਆਂ ਪੈ ਸਕਦੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ