Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਕੋਰੋਨਾ ਦੀ ਮਜਬੂਰੀ ਭਾਰਤ ਵੱਲੋਂ ਦੁਸ਼ਮਣੀ ਲਾਂਭੇ ਰੱਖ ਕੇ ਚੀਨ ਨੂੰ 40 ਹਜ਼ਾਰ ਆਕਸੀਜਨ ਜੈਨਰੇਟਰਾਂ ਦਾ ਆਰਡਰ

May 03, 2021 08:50 AM

ਨਵੀਂ ਦਿੱਲੀ/ਬੀਜਿੰਗ, 2 ਮਈ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਨੇ ਭਾਰਤ ਨੂੰ ਏਨੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਕਿ ਦੇਸ਼ ਵਿਚ ਹਜ਼ਾਰਾਂ ਲੋਕ ਆਕਸੀਜਨ ਦੀ ਕਮੀ ਕਾਰਨ ਮਾਰੇ ਗਏ ਹਨ। ਇਸ ਦੌਰਾਨ ਦੇਸ਼ ਵਿੱਚ ਆਕਸੀਜਨ ਦੀ ਕਮੀ ਦੂਰ ਕਰਨ ਦੇ ਲਈ ਭਾਰਤ ਸਰਕਾਰ ਨੇ ਚੀਨ ਨੂੰ 40 ਹਜ਼ਾਰ ਆਕਸੀਜਨ ਜੈਨਰੇਟਰ ਬਣਾਉਣ ਦਾ ਆਰਡਰ ਦਿੱਤਾ ਹੈ, ਜਿਨ੍ਹਾਂ ਦਾ ਉਤਪਾਦਨ ਚੀਨੀ ਕੰਪਨੀਆਂ ਤੇਜ਼ੀ ਨਾਲ ਕਰ ਰਹੀਆਂ ਹਨ।
ਭਾਰਤ ਵਿੱਚ ਚੀਨ ਦੇਰਾਜਦੂਤਸੁਨ ਵੇਈਦੋਂਗ ਨੇ ਕਿਹਾ ਹੈ ਕਿ ਚੀਨ ਇਸ ਔਖੇ ਸਮੇਂ ਭਾਰਤ ਦੀ ਮਦਦ ਕਰਨਾ ਚਾਹੁੰਦਾ ਹੈ ਤੇ ਚੀਨੀ ਕੰਪਨੀਆਂ ਬਹੁਤ ਛੇਤੀ ਐਮਰਜੈਂਸੀ ਮੈਡੀਕਲ ਸਮਾਨ ਦੀ ਸਪਲਾਈ ਵੀ ਭਾਰਤ ਨੂੰ ਕਰ ਦੇਣਗੀਆਂ।ਰਾਜਦੂਤ ਸੁਨ ਵੇਈਦੋਂਗ ਨੇ ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਨੂੰ ਦਿੱਤੇ ਇੰਟਰਵਿਊ ਵਿਚ ਦਾਅਵਾ ਕੀਤਾ ਹੈਕਿ ਚੀਨੀ ਕੰਪਨੀਆਂ ਨੂੰ ਭਾਰਤ ਤੋਂ 40 ਹਜ਼ਾਰ ਆਕਸੀਜਨ ਜੈਨਰੇਟਰ ਬਣਾਉਣ ਦਾ ਆਰਡਰ ਮਿਲਿਆ ਹੈ।ਉਨ੍ਹਾ ਨੇ ਕਿਹਾ ਹੈ ਕਿ ਚੀਨ ਨੂੰ ਵਿਸ਼ਵਾਸ ਹੈ ਕਿ ਭਾਰਤ ਵਿਚ ਮੋਦੀ ਸਰਕਾਰ ਦੀ ਅਗਵਾਈ ਵਿਚ ਲਗਾਤਾਰ ਕੋਰੋਨਾ ਗ੍ਰਾਫ ਘੱਟ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਚੀਨ ਨੇ ਭਾਰਤ ਨੂੰ ਕਿਹਾ ਹੈ ਕਿ ਉਹ ਭਾਰਤ ਦੀ ਹਰ ਸੰਭਵ ਮਦਦ ਦੇ ਲਈ ਤਿਆਰ ਹੈ।ਉਨ੍ਹਾਂ ਕਿਹਾ ਕਿ ਚੀਨ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਭਾਰਤ ਦੀ ਮਦਦ ਕਰਨ ਦੀ ਗੱਲ ਕਹੀ ਸੀ। ਭਾਰਤ ਸਰਕਾਰ ਵੱਲੋਂ ਦਿੱਤੇ ਆਰਡਰ ਉੱਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ।ਰਾਜਦੂਤ ਨੇਦਾਅਵਾ ਕੀਤਾ ਕਿ ਬੀਤੇ ਅਪਰੈਲ ਤੋਂ ਚੀਨ ਭਾਰਤ ਨੂੰ 5 ਹਜ਼ਾਰ ਵੈਂਟੀਲੇਟਰ, 21,569 ਆਕਸੀਜਨ ਜੈਨਰੇਟਰਜ਼, 21 ਮਿਲੀਅਨ ਤੋਂ ਵੱਧ ਮਾਸਕ ਅਤੇ 3800 ਟਨ ਮੈਡੀਕਲ ਦਵਾਈਆਂ ਦੀ ਸਪਲਾਈ ਕਰ ਚੁੱਕਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼