Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਮਈ ਦਿਵਸ ਮੌਕੇ ਦੰਗਿਆਂ ਵਿੱਚ ਪੰਜਾਹ ਤੋਂ ਵੱਧ ਪੁਲਸ ਵਾਲੇ ਜ਼ਖਮੀ

May 04, 2021 01:36 AM

ਬਰਲਿਨ, 3 ਮਈ (ਪੋਸਟ ਬਿਊਰੋ)- ਬਰਲਿਨ ਵਿੱਚ ਮਈ ਦਿਵਸ ਬਾਰੇਰਿਵਾਇਤੀ ਰੈਲੀਆਂ ਦੇ ਹਿੰਸਕ ਹੋਣ ਕਾਰਨ ਪੰਜਾਹ ਤੋਂ ਵੱਧ ਪੁਲਸ ਵਾਲੇ ਜ਼ਖਮੀ ਹੋ ਗਏ। ਇਸ ਦੌਰਾਨ 250 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਜਾਣਕਾਰੀ ਜਰਮਨੀ ਪੁਲਸ ਯੂਨੀਅਨ ਨੇ ਦਿੱਤੀ ਹੈ।
ਜਰਮਨੀ ਪੁਲਸ ਮੁਤਾਬਕ ਕੱਲ੍ਹ ਮਈ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਵਿੱਚ ਵੀਹ ਤੋਂ ਵੱਧ ਥਾਵਾਂ ਉਤੇ ਰੈਲੀਆਂ ਹੋਈਆਂ ਅਤੇ ਇਨ੍ਹਾਂ ਵਿੱਚੋਂ ਬਹੁਤੀਆਂ ਸ਼ਾਂਤਮਈ ਰਹੀਆਂ। ਇਸ ਦੌਰਾਨ 8000 ਲੋਕਾਂ ਦਾ ਇੱਕ ਖੱਬੇ ਪੱਖੀ ਮਾਰਚ ਸ਼ਹਿਰ ਦੇ ਨਿਊਕੋਇਲਨ ਤੇ ਕਰਿਊਜ਼ਬਰਗ ਇਲਾਕਿਆਂ ਤੋਂ ਨਿਕਲਿਆ, ਜੋ ਹਿੰਸਕ ਹੋ ਗਿਆ। ਇਨ੍ਹਾਂ ਇਲਾਕਿਆਂ ਵਿੱਚ ਪਿਛਲੇ ਦਹਾਕਿਆਂ ਵਿੱਚ ਵੀ ਝੜਪਾਂ ਹੁੰਦੀਆਂ ਰਹੀਆਂ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਸ ਮੁਲਾਜ਼ਮਾਂ ਉਤੇ ਬੋਤਲਾਂ ਤੇ ਪੱਥਰ ਸੁੱਟੇ ਅਤੇ ਸੜਕਾਂ ਉੱਤੇ ਕੂੜੇਦਾਨ ਤੇ ਬੈਰੀਕੇਡ ਸਾੜ ਦਿੱਤੇ। ਬਰਲਿਨ ਪੁਲਸ ਦੇ ਉਪ ਮੁਖੀ ਸਟੀਫਨ ਕੈਲਮ ਨੇ ਦੱਸਿਆ, ‘‘ਸਾਡੇ ਕੋਲ ਕੋਈ ਪੱਕੀ ਗਿਣਤੀ ਨਹੀਂ ਹੈ, ਪਰ ਜਾਣਕਾਰੀ ਅਨੁਸਾਰ ਸਾਡੇ ਪੰਜਾਹ ਤੋਂ ਵੱਧ ਪੁਲਸ ਮੁਲਾਜ਼ਮ ਜ਼ਖਮੀ ਹੋਏ ਹਨ ਅਤੇ ਇਸ ਦੌਰਾਨ 250 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।'' ਉਨ੍ਹਾਂ ਬੋਤਲਾਂ ਤੇ ਪੱਥਰ ਸੁੱਟਣ ਅਤੇ ਸੜਕਾਂ 'ਤੇ ਬੈਰੀਕੇਡ ਸਾੜੇ ਜਾਣ ਦੀ ਨਿਖੇਧੀ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ