Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਦਿ੍ਰਸ਼ਟੀਹੀਣ ਵੀ ਦੇਖ ਸਕਣਗੇ : ਏ ਆਈ ਤਕਨੀਕ ਵਾਲੇ ਬਾਇਓਨਿਕ ਵਿਜਨ ਸਿਸਟਮ ਨੂੰ ਸਭ ਤੋਂ ਇਨੋਵੇਟਿਵ ਖੋਜ ਦਾ ਇਨਾਮ ਮਿਲਿਆ

May 04, 2021 01:39 AM

ਪੈਰਿਸ, 3 ਮਈ (ਪੋਸਟ ਬਿਊਰੋ)- ਮਹਾਮਾਰੀ ਦੇ ਦੌਰ ਵਿੱਚ ਰਾਹਤ ਦੀ ਖਬਰ ਸਾਹਮਣੇ ਆਈ ਹੈ। ਵਿਗਿਆਨੀਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਦੀ ਮੱਦਦ ਨਾਲ ਬਾਇਓਪਿਕ ਵਿਜਨ ਸਿਸਟਮ ਬਣਾ ਲਿਆ ਹੈ। ਇਸ ਦੀ ਮਦਦ ਨਾਲ ਦਿ੍ਰਸ਼ਟੀਹੀਣ ਲੋਕਾਂ ਨੂੰ ਦੇਖਣ ਵਿੱਚ ਮਦਦ ਮਿਲੇਗੀ।
ਇਸ ਤਕਨੀਕ ਨੂੰ ਫਰਾਂਸ ਦੀ ਬਾਇਓਇਲੈਕਟ੍ਰੋਨਿਕਸ ਕੰਪਨੀ ‘ਪਿਕਸੀਅਮ ਵਿਜਨ' ਨਾਲ ਤਿਆਰ ਕੀਤਾ ਹੈ ਅਤੇ ਨਾਂਅ ਰੱਖਿਆ ਹੈ: ਪ੍ਰਾਈਮਾ ਵਿਜਨ। ਮੇਡਟੇਕ ਫੋਰਮ 2021 ਵਿੱਚ ਇਸ ਟੈਕਨਾਲੋਜੀ ਨੂੰ ਮੈਡੀਕਲ ਖੇਤਰ ਵਿੱਚ ਸਭ ਤੋਂ ਵੱਧ ਉਨਤ ਅਤੇ ਅਗਲੀ ਪੀੜ੍ਹੀ ਦੇ ਲਈ ਸਭ ਤੋਂ ਇਨੋਵੇਟਿਕ ਖੋਜ ਦੇ ਰੂਪ ਵਿੱਚ ਸਨਮਾਨਤ ਕੀਤਾ ਗਿਆ ਹੈ। ਫਰਾਂਸ ਦੇ ਦਿ੍ਰਸ਼ਟੀਹੀਣ ਪੰਜ ਮਰੀਜ਼ਾਂ ਦੇ ਵਿੱਚ ਤਿੰਨ ਸਾਲ ਤੱਕ ਕੀਤੇ ਗਏ ਟੈਸਟ ਦੇ ਸਫਲ ਹੋਣ ਦੇ ਬਾਅਦ ਇਸ ਨੂੰ ਜਲਦੀ ਹੀ ਬਾਜ਼ਾਰ ਵਿੱਚ ਲਿਆਂਦਾ ਜਾਏਗਾ।
ਪਿਕਸੀਅਮ ਵਿਜਨ ਦੇ ਸੀ ਈ ਓ ਲਾਇਡ ਡਾਇਮੰਡ ਨੇ ਕਿਹਾ ਕਿ ਇਹ ਪਰਿਵਰਤਨਕਾਰੀ ਤਕਨੀਕ ਉਨ੍ਹਾਂ ਲੋਕਾਂ ਦੇ ਲਈ ਇੱਕ ਤਰ੍ਹਾਂ ਦਾ ਵਰਦਾਨ ਹੈ, ਜਿਨ੍ਹਾਂ ਨੇ ਆਪਣੀ ਨਜ਼ਰ ਗੁਆ ਦਿੱਤੀ। ਇਸ ਸਿਸਟਮ ਦੀ ਮਦਦ ਨਾਲ ਨੇਤਰਹੀਣ ਵਿਅਕਤੀ ਵੀ ਪੂਰੀ ਤਰ੍ਹਾਂ ਦੇਖ ਸਕਣਗੇ। ਇਸ ਨੂੰ ਬਣਾਉਣ ਵਿੱਚ ਮਾਈਕ੍ਰੋ ਇਲੈਕਟ੍ਰੋਨਿਕਸ, ਇੰਟੈਲੀਜੈਂਸ ਸਾਫਟਵੇਅਰ ਐਲਗੋਰਿਦਮ, ਵਿਜੁਅਲ ਪ੍ਰੋਸੈਸਿੰਗ ਅਤੇ ਨਿਊਰੋ ਬਾਇਓਲਾਜੀ ਦੇ ਨਾਲ ਏ ਆਈ ਦਾ ਵੀ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਅਸੀਂ ਪਿਛਲੇ 10 ਸਾਲਾਂ ਤੋਂ ਇਸ ਤਕਨੀਕ 'ਤੇ ਕੰਮ ਕਰ ਰਹੇ ਹਾਂ। ਹੁਣ ਤੱਕ ਕਈ ਮਰੀਜ਼ਾਂ 'ਤੇ ਇਸ ਦਾ ਟੈਸਟ ਕੀਤਾ ਜਾ ਚੁੱਕਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ