Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਵਿਰੋਧੀ ਧਿਰਾਂ 2024 ਵਿੱਚ ਮਮਤਾ ਦੀ ਮਦਦ ਨਾਲ ਮੋਦੀ ਨੂੰ ਟੱਕਰ ਦੀ ਤਿਆਰੀਕਰਨ ਲੱਗੀਆਂ

May 04, 2021 08:44 AM

ਨਵੀਂ ਦਿੱਲੀ, 3 ਮਈ, (ਪੋਸਟ ਬਿਊਰੋ)- ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਵੱਡੀ ਜਿੱਤਅਤੇ ਲਗਾਤਾਰ ਤੀਸਰੀ ਵਾਰ ਸਰਕਾਰ ਬਣਾਉਣ ਮੌਕੇ ਖੁਦ ਮਮਤਾ ਬੈਨਰਜੀ ਭਾਵੇਂ ਆਪਣੀ ਹਲਕੇ ਨੰਦੀਗ੍ਰਾਮ ਤੋਂ ਹਾਰ ਗਈ ਹੈ, ਵਿਰੋਧੀ ਧਿਰਾਂ ਉਸ ਨੂੰ ਅਗਲੀ ਪਾਰਲੀਮੈਂਟ ਚੋਣ ਲਈ ਚਿਹਰਾ ਮੰਨ ਰਹੀਆਂ ਹਨ।ਕਾਂਗਰਸ ਹੌਲੀ-ਹੌਲੀ ਖ਼ਤਮ ਹੋ ਰਹੀ ਹੋਣ ਕਾਰਨ ਮਮਤਾ ਤੋਂ ਵਿਰੋਧ ਦੀ ਮੁੱਖ ਧਿਰ ਵਜੋਂ ਉੱਭਰਨ ਦੀਆਂ ਆਸਾਂ ਲੱਗਣ ਲੱਗੀਆਂ ਹਨ।
ਪੰਜ ਰਾਜਾਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਡੀ ਲੜਾਈ ਪੱਛਮੀ ਬੰਗਾਲ ਵਿਚ ਸੀ ਅਤੇ ਨਤੀਜਿਆਂ ਦੇ ਨਾਲ ਮਮਤਾ ਹੋਰ ਵੱਡੀ ਲੀਡਰ ਵਜੋਂ ਉੱਭਰੀ ਹੈ। ਓਥੇ ਆਖਰੀ ਦਿਨਾਂ ਵਿੱਚ ਚੋਣ ਲੜਾਈ ਮੋਦੀ ਬਨਾਮ ਮਮਤਾ ਦਾ ਰੂਪ ਧਾਰਨ ਕਰ ਗਈ ਸੀ।ਇਸ ਕਾਰਨ ਟੀਐਮਸੀ ਦੀਜਿੱਤਨੂੰ ਧਰਮ ਨਿਰਪੱਖਤਾ ਦੀ ਢਾਲ ਮੰਨਿਆ ਜਾਣ ਲੱਗਾ ਹੈ।
ਭਾਜਪਾ ਆਸਾਮ ਵਿਚ ਆਪਣੀ ਸਰਕਾਰ ਨੂੰ ਬਚਾਉਣ ਵਿਚ ਕਾਮਯਾਬ ਰਹੀ, ਜਦੋਂ ਕਿ ਵਿਰੋਧੀਆਂ ਨੂੰ ਲੱਗਦਾ ਸੀ ਕਿ ਸਰਵਾਨੰਦ ਸੋਨੋਵਾਲ ਅਤੇ ਹੇਮੰਤ ਬਿਸ਼ਵਾ ਸਰਮਾ ਵਿਚਾਲੇ ਲੜਾਈ ਕਾਰਨ ਕਾਂਗਰਸ ਦੀ ਅਗਵਾਈ ਵਾਲਾ ਗੱਠਜੋੜ ਕੁਝ ਚੰਗਾ ਕਰੇਗਾ, ਪਰ ਅਜਿਹਾ ਨਹੀਂ ਹੋਇਆ।ਫਿਰ ਵੀ ਕੇਰਲਾ ਵਿੱਚ ਭਾਜਪਾ ਦੇ ਪੈਰ ਨਹੀਂ ਲੱਗੇ, ਪਰ ਕਾਂਗਰਸ ਵਾਲੇ ਵੀ ਉਸ ਰਾਜ ਵਿੱਚ ਬੁਰੀ ਤਰ੍ਹਾਂ ਨਿਕੰਮੇ ਸਾਬਤ ਹੋਏ ਹਨ। ਤਾਮਿਲ ਨਾਡੂ ਵਿੱਚ ਵਿਰੋਧੀ ਧਿਰ ਚੋਖੀ ਭਾਰੂ ਸਾਬਤ ਹੋਈ, ਪਰ ਅਸਲ ਖੇਡ ਪੱਛਮੀ ਬੰਗਾਲ ਵਿੱਚਸੀ। ਓਥੇ ਇਕੱਲੀ ਮਮਤਾ ਬੈਨਰਜੀ ਦੇ ਮੁਕਾਬਲੇ ਨਰਿੰਦਰ ਮੋਦੀ ਤੋਂ ਅਮਿਤ ਸ਼ਾਹ ਤੱਕ ਹਰ ਕੋਈ ਚੋਣ ਦਾ ਹਿੱਸਾ ਬਣਿਆ ਤੇ ਦਾਅਵੇ ਕੀਤੇ ਸਨ ਕਿ ਇਸ ਵਾਰ ਜਿੱਤਉਨ੍ਹਾਂ ਦੀ ਹੋਵੇਗੀ। ਭਾਜਪਾ ਦਾ ਹੰਕਾਰ ਬੰਗਾਲੀਆਂ ਨੇ ਤੋੜ ਦਿੱਤਾ ਤੇ ਮਮਤਾ ਜਿੱਤ ਗਈ ਹੈ, ਪਰ ਪਿਛਲੀ ਵਾਰ ਸਿਰਫ਼ 3 ਸੀਟਾਂ ਜਿੱਤਣ ਵਾਲੀ ਭਾਜਪਾ ਇਸ ਵਾਰ ਮਜ਼ਬੂਤ ਵਿਰੋਧੀ ਧਿਰ ਬਣ ਗਈ ਹੈ।ਇਨ੍ਹਾਂ ਹਾਲਾਤ ਵਿੱਚ ਵਿਰੋਧੀ ਧਿਰਾਂ ਇਸ ਵਕਤ ਦੇਸ਼ ਦੇ ਪੱਧਰ ਉੱਤੇ ਭਾਜਪਾ ਵਿਰੁੱਧ ਲੜਾਈ ਲਈ ਮਮਤਾ ਬੈਨਰਜੀ ਬਾਰੇ ਵਿਚਾਰਾਂ ਕਰਨ ਲੱਗ ਪਈਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ