Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਭਾਰਤ

ਦਿੱਲੀ ਤੇ ਹੋਰ ਰਾਜਾਂ ਵਿੱਚ ਕੋਰੋਨਾ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿੱਚ ਲਾਕਡਾਊਨ ਦੀ ਮੰਗ ਉੱਠੀ

May 04, 2021 08:46 AM

ਨਵੀਂ ਦਿੱਲੀ, 3 ਮਈ, (ਪੋਸਟ ਬਿਊਰੋ)- ਦਿੱਲੀ ਸਮੇਤ ਦੇਸ਼ ਦੇ ਬਹੁਤੇਰਾਜਾਂ ਵਿੱਚ ਕੋਰੋਨਾ ਵਾਇਰਸ ਦੀ ਮਾਰ ਕਾਰਨ ਦਮ ਤੋੜਦੇ ਮੈਡੀਕਲ ਪ੍ਰਬੰਧ ਕਾਰਨ ਪੂਰੇ ਦੇਸ਼ ਦੇ ਲੋਕ ਕੌਮੀ ਪੱਧਰ ਉੱਤੇ ਲਾਕਡਾਊਨ ਲਾਗੂ ਕਰਨ ਦੀ ਵਕਾਲਤ ਕੀਤੀ ਜਾਣ ਲੱਗੀ ਹੈ। ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (ਕੈਟ) ਨੇ ਆਪਣੇ ਇਕ ਸਰਵੇਵਿੱਚ ਦਾਅਵਾ ਕੀਤਾ ਹੈ ਕਿ 67.5 ਫ਼ੀਸਦੀ ਲੋਕਾਂ ਨੇ ਕੌਮੀ ਪੱਧਰ ਉੱਤੇ ਉਸੇ ਤਰ੍ਹਾਂ ਲਾਕਡਾਊਨ ਲਾਉਣ ਦੀ ਵਕਾਲਤ ਕੀਤੀ ਹੈ, ਜਿਵੇਂ ਪਿਛਲੇ ਸਾਲ ਲੱਗਾ ਸੀ ਅਤੇ ਲੋਕਾਂ ਨੇ ਮੰਨਿਆ ਹੈ ਕਿ ਇਸ ਦੇ ਬਿਨਾਂ ਕੋਰੋਨਾ ਨੂੰ ਨਹੀਂ ਰੋਕਿਆ ਜਾ ਸਕੇਗਾ।
ਕੈਟ ਦੇ ਕੌਮੀ ਪ੍ਰਧਾਨ ਬੀਸੀ ਭਰਤੀਆ ਤੇ ਕੌਮੀ ਜਨਰਲ ਸੈਕਟਰੀ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਸਰਵੇ ਵਿੱਚਦਿੱਲੀਅਤੇ ਦੇਸ਼ ਵਿੱਚ 9,117 ਲੋਕਾਂ ਨੇ ਆਪਣੀ ਸੋਚ ਦੱਸੀ ਹੈ, ਜਿਸ ਵਿੱਚੋਂ 78.2 ਫ਼ੀਸਦੀ ਲੋਕਾਂ ਨੇ ਕਿਹਾ ਕਿ ਕੋਰੋਨਾ ਦੇਸ਼ ਵਿੱਚ ਬੇਕਾਬੂ ਹੋ ਗਿਆ ਹੈ। 67.5 ਫ਼ੀਸਦੀ ਲੋਕਾਂ ਨੇ ਪੂਰੇ ਦੇਸ਼ ਵਿੱਚਇੱਕੋ ਵਾਰਲਾਕਡਾਊਨ ਲਾਉਣ ਦੀ ਹਮਾਇਤ ਕੀਤੀ ਅਤੇ 73.7 ਫ਼ੀਸਦੀ ਲੋਕਾਂ ਨੇ ਮੰਨਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਨਾਲ ਨਜਿੱਠ ਸਕਦਾ ਹੈ, ਪਰ 82.6 ਫ਼ੀਸਦੀ ਲੋਕਾਂ ਨੇ ਕਿਸੇ ਇਕ ਕੇਂਦਰੀ ਮੰਤਰੀ ਨੂੰ ਦਿੱਲੀ ਦਾ ਇੰਚਾਰਜ ਲਾਉਣ ਦਾ ਸੁਝਾਅ ਵੀ ਦਿੱਤਾ ਹੈ।
ਖੰਡੇਲਵਾਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕੋਰੋਨਾ ਨਾਲ ਰੋਜ਼ ਚਾਰ ਲੱਖ ਤੋਂ ਵੱਧ ਲੋਕ ਇਨਫੈਕਟਿਡ ਹੋ ਰਹੇ ਹਨ ਤੇ ਇਸ ਅਨੁਪਾਤ ਵਿੱਚ ਮੈਡੀਕਲ ਵਿਵਸਥਾ ਨਹੀਂ ਹੈ।ਇਸ ਲਈ ਕੌਮੀ ਲਾਕਡਾਊਨ ਹੀ ਇਕਲੌਤਾ ਬਦਲ ਬਚਦਾ ਹੈ, ਜਿਸ ਨਾਲ ਕੋਰੋਨਾ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ