Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਅਮਰਿੰਦਰ ਵੱਲੋਂ ਫਿਰ ਕੇਂਦਰ ਨੂੰ ਚਿੱਠੀ

May 04, 2021 08:48 AM

* ਆਕਸੀਜਨ ਦੀ ਘਾਟ ਹੋਣ ਦੀ ਦੁਹਾਈ ਦਿੱਤੀ
* ਪੰਜਾਬ ਵਿੱਚ ਸੋਮਵਾਰ ਨੂੰ ਰਿਕਾਰਡ 157 ਮੌਤਾਂ

ਚੰਡੀਗੜ੍ਹ, 3 ਮਈ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਰਾਜ ਨੂੰ ਹੋਰ ਆਕਸੀਜਨ ਟੈਂਕਰ ਦਿਵਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਪੰਜਾਬ ਕੋਲ ਕੋਵਿਡ ਪੀੜਤ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਆਕਸੀਜਨ ਲਿਜਾਣ ਲਈ ਲੋੜੀਂਦੇ ਟੈਂਕਰ ਵੀ ਨਹੀਂ ਹਨ।

ਇਸ ਸੰਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਮੀਟਿੰਗ ਵਿਚ ਕਿਹਾ ਕਿ ਰਾਜ ਨੂੰ ਤੁਰੰਤ ਹੋਰ ਟੈਂਕਰਾਂ ਦੀ ਲੋੜ ਹੈ, ਕਿਉਂਕਿ ਇਸ ਸਮੇਂ ਰਾਜ ਕੋਲ ਸਿਰਫ 15 ਟੈਂਕਰ ਹਨ ਤੇ ਦੋ ਹੋਰ ਆਉਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਇਹ ਗਿਣਤੀ ਦੂਸਰੇ ਰਾਜਾਂ ਤੋਂ ਆਈ ਆਕਸੀਜਨ ਸਪਲਾਈ ਨਾਲ ਨਜਿੱਠਣ ਬਹੁਤ ਘੱਟ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੂਸਰੇ ਰਾਜਾਂ ਦੇ ਵੱਖ-ਵੱਖ ਪਲਾਂਟਾਂ ਤੋਂ 195 ਮੀਟਰਿਕ ਟਨ ਆਕਸੀਜਨ ਅਲਾਟ ਹੋਈ ਹੈ, ਪਰ ਪਿਛਲੇ 7 ਦਿਨਾਂ ਦੌਰਾਨ ਅਸਲ ਸਪਲਾਈ ਰੋਜ਼ 110-120 ਮੀਟਰਿਕ ਟਨ ਹੋਈ ਹੈ, ਜੋ ਅਸਿਥਰ ਵੀ ਹੈ। ਇਸ ਸਮੇਂ ਦੌਰਾਨ ਆਕਸੀਜਨ ਉੱਤੇਟਿਕੇ ਮਰੀਜ਼ਾਂ ਦੀ ਗਿਣਤੀ 4000 ਤੋਂ ਵਧ ਕੇ 9000 ਦੇ ਕਰੀਬ ਹੋ ਗਈ ਹੈ, ਪਰਸਪਲਾਈ ਇਸ ਦੇ ਮੁਕਾਬਲੇ ਬਹੁਤ ਘੱਟ ਹੋ ਰਹੀ ਹੈ।
ਇਸ ਦੌਰਾਨ ਕੋਰੋਨਾ ਵਾਇਸ ਦੇ ਨਾਲ ਅੱਜ ਸੋਮਵਾਰ ਨੂੰ ਪੰਜਾਬ ਵਿੱਚ 157 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਇਸ ਦੇ 6798 ਨਵੇਂ ਕੇਸ ਮਿਲੇ ਹਨ। ਅੱਜ ਸੋਮਵਾਰ ਨੂੰਲੁਧਿਆਣਾ ਵਿੱਚ 21 ਮੌਤਾਂ ਹੋਈਆਂ, ਜਦ ਕਿਅੰਮ੍ਰਿਤਸਰ ਤੇ ਬਠਿੰਡਾ 13-13, ਮੁਹਾਲੀ 12, ਪਠਾਨਕੋਟ 11, ਪਟਿਆਲਾ 10, ਹੁਸ਼ਿਆਰਪੁਰ 9,ਮੁਕਤਸਰ ਸਾਹਿਬ ਅਤੇ ਫਾਜਿ਼ਲਕਾ 8-8, ਜਲੰਧਰ 7,ਕਪੂਰਥਲਾਤੇ ਤਰਨ ਤਾਰਨ 5-5,ਗੁਰਦਾਸਪੁਰ ਅਤੇਫਰੀਦਕੋਟ 4-4, ਬਰਨਾਲਾ 3,ਫਤਿਹਗੜ੍ਹ ਸਾਹਿਬ, ਨਵਾਂ ਸ਼ਹਿਰ ਅਤੇ ਮਾਨਸਾ 2-2, ਮੋਗਾ ਅਤੇਫਿਰੋਜ਼ਪੁਰ 1 ਮੌਤ ਹੋਈ ਹੈ।
ਭਾਰਤ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 3,68,147 ਨਵੇਂ ਕੇਸਮਿਲੇ ਅਤੇ 3,417 ਲੋਕਾਂ ਦੀ ਮੌਤ ਦੇ ਨਾਲ ਕੁੱਲ ਮੌਤਾਂ ਦੀ ਗਿਣਤੀ ਵਧ ਕੇ 2,18,959 ਹੋ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ