Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬੀ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਨਹੀਂ ਰਹੇ

May 05, 2021 04:34 PM

ਚੰਡੀਗੜ੍ਹ, 5 ਮਈ (ਪੋਸਟ ਬਿਊਰੋ): ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ ਹੋ ਗਿਆ ਹੈ। ਸ਼ੇਰਾ ਨੇ ਅਫ਼ਰੀਕੀ ਮੁਲਕ ਯੁਗਾਂਡਾ ਵਿਖੇ ਆਪਣੇ ਆਖਰੀ ਸਾਹ ਲਏ। 17 ਅਪ੍ਰੈਲ ਨੂੰ ਉਹ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ ਅਤੇ ਕੁਝ ਦਿਨ ਪਹਿਲਾਂ ਉਹ ਬਿਮਾਰ ਹੋ ਗਏ ਅਤੇ ਬੀਤੀ ਕੱਲ੍ਹ ਉਨ੍ਹਾਂ ਦੀ ਮੌਤ ਹੋ ਗਈ।
ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਇੱਥੇ ਲਿਆਉਣ ਲਈ ਮੰਗ ਕੀਤੀ ਹੈ। ਜ਼ਿਕਰਯੋਗ ਹੈ ਸੁਖਜਿੰਦਰ ਸ਼ੇਰਾ ਦੀ ਪਹਿਲੀ ਫ਼ਿਲਮ 'ਯਾਰੀ ਜੱਟ' ਦੀ ਸੀ, ਜੋ ਵਰਿੰਦਰ ਨਾਲ ਸੀ ਅਤੇ ਇਹ ਫ਼ਿਲਮ ਜਿੱਥੇ ਸੁਪਰ ਡੁਪਰ ਹਿੱਟ ਹੋਈ ਸੀ, ਨਾਲ ਹੀ ਸ਼ੇਰਾ ਨੇ 'ਜੱਟ ਤੇ ਜ਼ਮੀਨ' ਫਿਲਮ ਨਾਲ ਵੀ ਕਾਫੀ ਪ੍ਰਸਿੱਧੀ ਖੱਟੀ ਸੀ।ਸ਼ੇਰਾ ਨੂੰ ਬਿਮਾਰ ਹੋਣ ਤੋਂ ਬਾਅਦ ਯੁਗਾਂਡਾ ਦੇ ਜੀਂਜਾਂ ਹਸਪਤਾਲ 'ਚ ਦਾਖਲ ਕਰਵਾਇਆ ਸੀ ਜਿੱਥੇ ਸੇਰਾ ਨੇ ਆਪਣੇ ਆਖਰੀ ਸਾਹ ਲਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ