Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਸਕੂਲ ਸਿੱਖਿਆ ਵਿਭਾਗ ਵੱਲੋਂ ਸਖਤ ਕਰਵਾਈ ਕਰਨ ਦੀ ਚੇਤਾਵਨੀ

May 05, 2021 05:14 PM

ਚੰਡੀਗੜ, 5 ਮਈ (ਪੋਸਟ ਬਿਊਰੋ): ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਸੱਦ ਕੇ ਮਾਪੇ-ਅਧਿਆਪਕ ਮਿਲਣੀ ਕਰਨ ਵਿਰੁੱਧ ਸਕੂਲ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਨ ਦੀ ਚੇਤਾਨਵੀ ਦਿੱਤੀ ਹੈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਵਿਭਾਗ ਦੇ ਧਿਆਨ ਵਿੱਚ ਆਈਆਂ ਹਨ। ਇਸ ਕਰਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਇੱਕ ਪੱਤਰ ਲਿਖ ਕੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਨਾਉਣ ਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਸੱਦ ਕੇ ਮੀਟਿੰਗਾਂ ਨਾ ਕਰਨ। ਬੁਲਾਰੇ ਅਨੁਸਾਰ ਅਧਿਕਾਰੀਆਂ ਨੂੰ ਅਨੁਸਾਸ਼ਨੀ ਕਾਰਵਾਈ ਕਰਨ ਲਈ ਅਜਿਹੇ ਕੇਸ ਡਾਇਰੈਕਟੋਰੇਟ ਅਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਕੇਸ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ