Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਰਕਾਰ ਦੇ ਵਿਗਿਆਨੀ ਸਲਾਹਕਾਰ ਨੇ ਦਿੱਤੀ ਚਿਤਾਵਨੀ: ਕੋਰੋਨਾ ਦੀ ਤੀਜੀ ਲਹਿਰ ਨੂੰ ਟਾਲਿਆ ਨਹੀਂ ਜਾ ਸਕਦਾ

May 05, 2021 05:31 PM

ਨਵੀਂ ਦਿੱਲੀ, 5 ਮਈ (ਪੋਸਟ ਬਿਊਰੋ): ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਆਈ ਤੇਜ਼ੀ ਕਾਰਨ ਸਰਕਾਰ ਦੇ ਵਿਗਿਆਨੀ ਸਲਾਹਕਾਰ ਨੇ ਇੱਕ ਅਤੇ ਚਿਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਨੂੰ ਟਾਲਿਆ ਨਹੀਂ ਜਾ ਸਕਦਾ। ਡਾ. ਕੇ. ਵਿਜੈ ਰਾਘਵਨ ਨੇ ਬਰੀਫਿੰਗ ਦੌਰਾਨ ਕਿਹਾ ਕਿ ਨਵੇਂ ਸਟ੍ਰੇਨ ਦਾ ਮੁਕਾਬਲਾ ਕਰਨ ਲਈ ਵੈਕਸੀਨ ਨੂੰ ਅਪਡੇਟ ਕਰਨ ਦੀ ਜ਼ਰੂਰਤ ਹੋਵੇਗੀ, ਇਸਦੇ ਨਾਲ ਹੀ ਟੀਕਾਕਰਨ ਪ੍ਰੋਗਰਾਮ ਨੂੰ ਰਫ਼ਤਾਰ ਵੀ ਦੇਣੀ ਹੋਵੇਗੀ। ਭਾਰਤ ਵਿੱਚ ਕੋਰੋਨਾ ਸੰਕਰਮਣ ਦੇ ਚਲਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਭੀੜ ਵੱਧਦੀ ਜਾ ਰਹੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਕਾਰਨ ਜਾਨ ਗਵਾਉਣੀ ਪਈ ਹੈ।
ਉਨ੍ਹਾਂ ਨੇ ਕਿਹਾ ਕਿ ਜਿਸ ਉੱਚ ਪੱਧਰ `ਤੇ ਕੋਰੋਨਾ ਵਾਇਰਸ ਫੈਲ ਰਿਹਾ ਹੈ, ਉਸ ਨੂੰ ਵੇਖਦੇ ਹੋਏ ਫੇਜ-3 ਕੋਰੋਨਾ ਦਾ ਤੀਜਾ ਪੜਾਅ ਟਾਲਿਆ ਨਹੀਂ ਜਾ ਸਕਦਾ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਇਹ ਫੇਜ 3 ਕਦੋਂ ਆਵੇਗਾ, ਪਰ ਸਾਨੂੰ ਤੀਜੀ ਲਹਿਰ ਨੂੰ ਲੈ ਕੇ ਸੁਚੇਤ ਰਹਿਣਾ ਹੋਵੇਗਾ। ਵੈਕਸੀਨ ਨੂੰ ਅਪਗਰੇਡ ਕੀਤੇ ਜਾਣ ਉੱਤੇ ਨਿਗਰਾਨੀ ਰੱਖੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਰਾਜ ਸਰਕਾਰਾਂ ਨੂੰ ਜਾਣਕਾਰੀ ਦੇ ਕੇ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਯੂ.ਕੇ. ਵੇਂਰੀਐਂਟ ਦਾ ਅਸਰ ਹੁਣ ਘੱਟ ਹੋ ਰਿਹਾ ਅਤੇ ਨਵੇਂ ਵੇਂਰੀਐਂਟ ਦਾ ਪ੍ਰਭਾਵ ਦਿਸ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ