Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਇੱਕੋ ਦਿਨ ਪੰਜਾਬ ਵਿੱਚ ਕੋਰੋਨਾ ਕਾਰਨ ਰਿਕਾਰਡ 182 ਲੋਕਾਂ ਦੀ ਮੌਤ

May 06, 2021 08:17 AM

* ਲਾਕਡਾਊਨ ਫਿਲਹਾਲ ਨਹੀਂ ਲੱਗੇਗਾ: ਕੈਪਟਨ

ਚੰਡੀਗੜ੍ਹ, 5 ਮਈ, (ਪੋਸਟ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੇ ਲਾਕਡਾਊਨ ਤੋਂ ਇਨਕਾਰ ਕੀਤਾ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਕਈ ਰਾਜਾਂ ਦੇ ਲਾਕਡਾਊਨ ਤੋਂ ਜ਼ਿਆਦਾ ਸਖ਼ਤ ਹਨ। ਲੋਕਾਂ ਨੂੰ ਰਾਹਤ ਦਿੰਦਿਆਂ ਮੁੱਖਮੰਤਰੀ ਨੇ ਦੁਕਾਨਾਂ ਨੂੰ ਪੜਾਅ ਵਾਰ ਖੋਲ੍ਹਣ ਤੇ ਹਾਊਸਿੰਗ ਖੇਤਰ ਲਈ ਛੋਟਾਂ ਦਿੰਦੇ ਹੋਏ ਪਲਾਟਾਂ/ ਪ੍ਰਾਜੈਕਟਾਂ ਦੀ ਉਸਾਰੀ ਦੀ ਪ੍ਰਵਾਨਗੀ ਦਾ ਸਮਾਂ ਤਿੰਨ ਮਹੀਨੇ ਵਧਾ ਦਿੱਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਵਿਚ ਟੀਚਰਾਂ ਦੀ ਗਿਣਤੀ 50 ਫ਼ੀਸਦੀ ਕਰਨ ਤੇ ਬਾਕੀ ਟੀਚਰਾਂ ਵੱਲੋਂ ਘਰਾਂ ਤੋਂ ਆਨਲਾਈਨ ਕਲਾਸਾਂ ਲੈਣ ਤੇ ਖ਼ੁਰਾਕ ਵਿਭਾਗ ਨੂੰ ਕੋਵਿਡ ਮਰੀਜ਼ਾਂ ਲਈ 5 ਲੱਖ ਵਾਧੂ ਖਾਣੇ ਦੇ ਪੈਕਟ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਰਾਜ ਸਰਕਾਰ ਵੱਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਵਾਲੇ ਲੋਕਾਂ ਨੂੰ ਵਾਧੂ 10 ਕਿਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਹੈ। ਇਹ ਮਦਦ ਪਹਿਲਾਂ ਤੋਂ ਗ਼ਰੀਬ ਵਰਗ ਦੇ ਕੋਵਿਡ ਪੀੜਤ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਇਕ ਲੱਖ ਫੂਡ ਕਿੱਟਾਂ ਤੋਂ ਵੱਖਰੀ ਹੈ, ਜਿਸ ਵਿੱਚ 10 ਕਿਲੋ ਆਟਾ, 2 ਕਿਲੋ ਛੋਲੇ ਅਤੇ 2 ਕਿਲੋ ਚੀਨੀ ਦਿੱਤੀ ਜਾਂਦੀ ਹੈ। ਇਹ ਸਹਾਇਤਾ ਭਾਰਤ ਸਰਕਾਰ ਵੱਲੋਂ ਐਲਾਨੀ ਮਦਦ ਤੋਂ ਵੀ ਵੱਖਰੀ ਹੈ।
ਇਸ ਦੌਰਾਨ ਪੰਜਾਬ ਵਿਚ ਕੋਰੋਨਾ ਵਾਇਰਸ ਮਾਰੂ ਹੁੰਦਾ ਜਾਂਦਾ ਹੈ, ਜਿਸ ਨਾਲ ਅੱਜ ਬੁੱਧਵਾਰ ਨੂੰ 182 ਲੋਕਾਂ ਦੀ ਮੌਤ ਹੋਈ ਅਤੇ 8015 ਨਵੇਂ ਕੇਸ ਮਿਲੇ ਹਨ। ਇਸ ਨਾਲ ਪੰਜਾਬ ਵਿੱਚ ਕੋਰੋਨਾ ਦੇ ਕਾਰਨ ਮੌਤਾਂ ਦਾ ਅੰਕੜਾ 9825 ਤੱਕ ਪਹੁੰਚ ਗਿਆ ਹੈ।ਅੱਜ ਬੁੱਧਵਾਰ ਨੂੰ ਬਠਿੰਡਾਜਿ਼ਲੇ ਵਿੱਚ 21 ਮੌਤਾਂ ਹੋਈਆਂ, ਲੁਧਿਆਣਾ, ਸੰਗਰੂਰ ਅਤੇਪਟਿਆਲਾ ਵਿੱਚ 19-19,ਅੰਮ੍ਰਿਤਸਰ 18, ਮੁਹਾਲੀ 17, ਫਾਜਿ਼ਲਕਾ 10, ਜਲੰਧਰ ਅਤੇ ਮੁਕਤਸਰ ਸਾਹਿਬ 9-9, ਹੁਸ਼ਿਆਰਪੁਰ 7, ਪਠਾਨਕੋਟ 6, ਬਰਨਾਲਾ,ਗੁਰਦਾਸਪੁਰ, ਕਪੂਰਥਲਾ, ਫਰੀਦਕੋਟ 4-4, ਮਾਨਸਾ ਅਤੇ ਨਵਾਂ ਸ਼ਹਿਰ3-3, ਫਤਿਹਗੜ੍ਹ ਸਾਹਿਬ,ਫਿਰੋਜ਼ਪੁਰ2-2, ਮੋਗਾ ਅਤੇ ਤਰਨ ਤਾਰਨ ਵਿੱਚ 1-1 ਮੌਤ ਕੋਰੋਨਾ ਦੇ ਕਾਰਨ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ