Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਸੈਂਟਰਲ ਵਿਸਟਾ ਖ਼ਿਲਾਫ਼ ਪਟੀਸ਼ਨ ਉੱਤੇ ਸੁਣਵਾਈ ਰੋਕਣ ਤੋਂ ਸੁਪਰੀਮ ਕੋਰਟ ਵੱਲੋਂ ਨਾਂਹ

May 09, 2021 02:56 AM

ਨਵੀਂ ਦਿੱਲੀ, 8 ਮਈ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੈਂਟਰਲ ਵਿਸਟਾ ਪ੍ਰਾਜੈਕਟ ਬਣਾਉਣ ਦੇ ਕੰਮ ਉੱਤੇ ਰੋਕ ਲਾਉਣ ਬਾਰੇ ਲੋਕ ਹਿੱਤ ਪਟੀਸ਼ਨ ਉੱਤੇ ਸੁਣਵਾਈ ਮੁਲਤਵੀ ਕਰਨ ਬਾਰੇ ਦਾਇਰ ਪਟੀਸ਼ਨ ਉੱਤੇ ਵਿਚਾਰ ਕਰਨ ਤੋਂ ਕੱਲ੍ਹ ਇਨਕਾਰ ਕਰ ਦਿੱਤਾ। ਫਿਰ ਵੀ ਸੁਪਰੀਮ ਕੋਰਟ ਨੇ ਅਪੀਲਕਾਰਤਾਵਾਂ ਨੂੰ ਆਪਣੀ ਅਰਜ਼ੀ ਉੱਤੇ ਜਲਦੀ ਸੁਣਵਾਈ ਲਈ ਦਿੱਲੀ ਹਾਈ ਕੋਰਟ ਵਿੱਚ ਜਾਣ ਦੀ ਛੋਟ ਦੇ ਦਿੱਤੀ ਹੈ।
ਹਾਈ ਕੋਰਟ ਦੇ ਚਾਰ ਮਈ ਦੇ ਉਸ ਹੁਕਮ ਖ਼ਿਲਾਫ਼ ਅਪੀਲ ਉੱਤੇਸੁਪਰੀਮ ਕੋਰਟ ਵੱਲੋਂ ਸੁਣਵਾਈ ਦੌਰਾਨ ਕੱਲ੍ਹ ਹਾਈ ਕੋਰਟ ਨੇ ਇਹ ਕਹਿ ਕੇ ਲੋਕ ਹਿੱਤ ਪਟੀਸ਼ਨ ਨੂੰ 17 ਮਈ ਲਈ ਸੁਣਵਾਈ ਲਈ ਸੂਚੀਬੱਧ ਕੀਤਾ ਸੀ ਕਿ ਉਹ ਪਹਿਲਾਂ ਸੁਪਰੀਮ ਕੋਰਟ ਦੇ ਪੰਜ ਜਨਵਰੀ ਦੇ ਫ਼ੈਸਲੇ ਉੱਤੇ ਵਿਚਾਰ ਕਰਨਾ ਚਾਹੁੰਦੀ ਹੈ। ਅਦਾਲਤ ਨੇ ਕਿਹਾ ਸੀ ਕਿ ਉਹ ਦੇਖਣਾ ਚਾਹੁੰਦੀ ਹੈ ਕਿ ਇਸ ਵੱਕਾਰੀ ਪ੍ਰਾਜੈਕਟ ਨੂੰ ਅੱਗੇ ਵਧਾਉਣ ਦੀ ਮਨਜ਼ੂਰੀ ਦਿੰਦਿਆਂ ਸੁਪਰੀਮ ਕੋਰਟ ਨੇ ਕੀ ਕਿਹਾ ਹੈ। ਜਸਟਿਸ ਵਿਨੀਤ ਸਰਨਅਤੇ ਜਸਟਿਸ ਦਿਨੇਸ਼ ਮਹੇਸ਼ਰੀ ਦੇ ਬੈਂਚ ਨੇ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਉਹ 10 ਮਈ ਨੂੰ ਹਾਈ ਕੋਰਟ ਵਿੱਚ ਇਸ ਕੇਸ ਨੂੰ ਸੂਚੀਬੱਧ ਕਰਨ ਲਈ ਇਸ ਦਾ ਜ਼ਿਕਰ ਕਰਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼