Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਗੋਆ ਵਿੱਚ ਇਨਫੈਕਸ਼ਨ ਦਰ ਸਭ ਤੋਂ ਵੱਧ 48.5 ਫ਼ੀਸਦੀ

May 09, 2021 02:57 AM

* 36.1 ਫੀਸਦੀ ਨਾਲ ਹਰਿਆਣਾ ਦੂਸਰੇ ਥਾਂ ਗਿਣਿਆ ਗਿਆ

ਨਵੀਂ ਦਿੱਲੀ, 8 ਮਈ (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੌਰਾਨ 24 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਇਨਫੈਕਸ਼ਨ ਦੀ ਦਰ 15 ਫ਼ੀਸਦੀ ਤੋਂ ਵੱਧ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਇਨਫੈਕਸ਼ਨ ਦਰ 48.5 ਫ਼ੀਸਦੀਗੋਆ ਵਿੱਚ ਹੈ। ਉਥੇ ਜਿੰਨੇ ਲੋਕਾਂ ਦੀ ਜਾਂਚ ਕੀਤੀ ਗਈ, ਉਨ੍ਹਾਂ ਵਿੱਚੋਂ ਕਰੀਬ ਹਰ ਦੂਸਰਾ ਵਿਅਕਤੀ ਇਨਫੈਕਟਿਡ ਨਿਕਲਿਆ ਹੈ ਅਤੇ ਹਰਿਆਣਾ ਦਾ ਦੂਸਰਾ ਨੰਬਰ ਦੱਸਿਆ ਗਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਐਡੀਸ਼ਨਲ ਸੈਕਟਰੀ ਆਰਤੀ ਆਹੂਜਾ ਨੇ ਕਿਹਾ ਕਿ ਗੋਆ ਦੇ ਨਾਲ ਮਹਾਰਾਸ਼ਟਰ, ਕਰਨਾਟਕ, ਹਰਿਆਣਾ ਅਤੇ ਪੱਛਮੀ ਬੰਗਾਲ ਸਮੇਤ 24 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਰੋਨਾ ਇਨਫੈਕਸ਼ਨ ਦੀ ਦਰ 15 ਫ਼ੀਸਦੀ ਤੋਂ ਵੱਧ ਹੈ। ਨੌਂ ਰਾਜਾਂ ਵਿੱਚ 5-15 ਫੀਸਦੀ ਇਨਫੈਕਸ਼ਨ ਦਰ ਹੈ। ਤਿੰਨ ਰਾਜਾਂ ਵਿੱਚ ਇਨਫੈਕਸ਼ਨ ਦੀ ਦਰ ਪੰਜ ਫੀਸਦੀ ਤੋਂ ਘੱਟ ਹੈ। ਉਨ੍ਹਾਂ ਦੱਸਿਆ ਕਿ ਇਨਫੈਕਸ਼ਨ ਦਰ ਵਿੱਚ ਹਰਿਆਣਾ (36.1 ਫੀਸਦੀ) ਦੂਸਰੇ ਨੰਬਰ ਉੱਤੇ ਹੈ। ਤੀਸਰੇ ਨੰਬਰ ਉੱਤੇ ਬੰਗਾਲ ਵਿੱਚ ਇਨਫੈਕਸ਼ਨ ਦਰ 33.1 ਫੀਸਦੀ ਹੈ। ਕਰਨਾਟਕ, ਦਿੱਲੀ ਅਤੇ ਰਾਜਸਥਾਨ ਵਿੱਚ ਇਹ 29.9 ਫੀਸਦੀ ਅਤੇ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ 27.9 ਫੀਸਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼