Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਬਰਥਡੇਅ ਪਾਰਟੀ ਉੱਤੇ ਗੋਲੀਆਂ ਚਲਾ ਕੇ ਇੱਕ ਗੰਨਮੈਨ ਨੇ ਛੇ ਵਿਅਕਤੀਆਂ ਦੀ ਲਈ ਜਾਨ

May 10, 2021 08:01 AM

ਖੁਦ ਨੂੰ ਵੀ ਮਾਰੀ ਗੋਲੀ


ਕੋਲੋਰਾਡੋ, 9 ਮਈ (ਪੋਸਟ ਬਿਊਰੋ) : ਐਤਵਾਰ ਨੂੰ ਕੋਲੋਰਾਡੋ ਵਿੱਚ ਇੱਕ ਬਰਥਡੇਅ ਪਾਰਟੀ ਉੱਤੇ ਗੋਲੀਆਂ ਚਲਾ ਕੇ ਇੱਕ ਗੰਨਮੈਨ ਨੇ ਛੇ ਵਿਅਕਤੀਆਂ ਦੀ ਜਾਨ ਲੈ ਲਈ ਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਪੁਲਿਸ ਨੇ ਦੱਸਿਆ ਕਿ ਇਹ ਸ਼ੂਟਿੰਗ ਕੋਲੋਰਾਡੋ ਸਪਰਿੰਗਜ਼ ਦੇ ਪੂਰਬ ਵੱਲ ਇੱਕ ਮੋਬਾਈਲ ਹੋਮ ਪਾਰਕ ਵਿੱਚ ਅੱਧੀ ਰਾਤ ਨੂੰ ਵਾਪਰੀ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੂੰ ਇੱਕ ਟਰੇਲਰ ਵਿੱਚ ਛੇ ਵਿਅਕਤੀ ਮ੍ਰਿਤਕ ਮਿਲੇ ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲਿਆ, ਬਾਅਦ ਵਿੱਚ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।ਸ਼ੂਟਰ ਅਸਲ ਵਿੱਚ ਪਾਰਟੀ ਵਿੱਚ ਹਿੱਸਾ ਲੈਣ ਗਈ ਇੱਕ ਲੜਕੀ ਦਾ ਬੁਆਏਫਰੈਂਡ ਸੀ। ਇਸ ਪਾਰਟੀ ਵਿੱਚ ਪਰਿਵਾਰਕ ਮੈਂਬਰ, ਦੋਸਤ ਤੇ ਬੱਚੇ ਸ਼ਾਮਲ ਸਨ। ਪੁਲਿਸ ਨੇ ਦੱਸਿਆ ਕਿ ਸ਼ੂਟਰ ਮੌਕੇ ਉੱ਼ਤੇ ਪਹੁੰਚਿਆ ਤੇ ਉਸ ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਹੋਰਨਾਂ ਨੂੰ ਗੋਲੀਆਂ ਨਾਲ ਫੁੰਡ ਦਿੱਤਾ।
ਇਹ ਬਰਥਡੇਅ ਪਾਰਟੀ ਇਸ ਘਟਨਾ ਵਿੱਚ ਮਾਰੇ ਗਏ ਇੱਕ ਬਾਲਗ ਦੀ ਸੀ। ਪੁਲਿਸ ਵੱਲੋਂ ਨਾ ਤਾਂ ਸ਼ੂਟਰ ਦੀ ਤੇ ਨਾ ਹੀ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਜ਼ਾਹਿਰ ਕੀਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਦੇ ਮੰਤਵ ਦਾ ਪਤਾ ਨਹੀਂ ਲੱਗ ਸਕਿਆ ਹੈ।

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ