Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰਿਟੇਨ ਦੀ ਰਾਜਧਾਨੀ ਲੰਡਨ ਦੇ ਲੋਕਾਂ ਨੇ ਸਾਦਿਕ ਖਾਨ ਨੂੰ ਫਿਰ ਮੇਅਰ ਚੁਣ ਲਿਆ

May 10, 2021 08:16 AM

ਲੰਡਨ, 9 ਮਈ, (ਪੋਸਟ ਬਿਊਰੋ)- ਬ੍ਰਿਟੇਨ ਦੀ ਰਾਜਧਾਨੀ ਲੰਡਨ ਵਿੱਚ ਮੇਅਰ ਸਾਦਿਕ ਖਾਨ ਨੇ ਆਪਣੇਮੁੱਖ ਵਿਰੋਧੀ ਤੇ ਟੋਰੀ ਪਾਰਟੀ ਦੇ ਲੀਡਰ ਸ਼ੌਨ ਬੇਲੀ ਨੂੰ ਹਰਾ ਕੇ ਲੰਡਨ ਦੇ ਮੇਅਰ ਵਜੋਂ ਦੂਸਰੀ ਵਾਰ ਚੋਣ ਜਿੱਤ ਲਈ ਹੈ। ਲੇਬਰ ਪਾਰਟੀ ਦੇ ਸਾਦਿਕ ਖਾਨ ਨੂੰ 55.2 ਫੀਸਦੀ ਵੋਟਾਂ ਮਿਲੀਆਂਅਤੇ ਸ਼ੌਨ ਬੇਲੀ ਨੂੰ 44.8 ਮਿਲੀਆਂ ਹਨ।
ਆਪਣੀ ਜਿੱਤ ਮਗਰੋਂ ਸਾਦਿਕ ਖਾਨ ਨੇ ਮਹਾਮਾਰੀ ਦੇ ਬਾਅਦ ਲੰਡਨ ਲਈ ਸੁਹਿਰਦ ਭਵਿੱਖ ਬਣਾਉਣ ਦਾ ਭਰੋਸਾ ਦਿੱਤਾ ਹੈ।ਚੋਣਵਿੱਚ ਵੋਟਰਾਂ ਦੀ ਪਹਿਲੀ ਪਸੰਦ ਵਾਸਤੇਸ਼ੌਨ ਬੇਲੀ ਨੂੰ ਪਈਆਂ 893,051 ਵੋਟਾਂ ਦੇ ਮੁਕਾਬਲੇ ਸਾਦਿਕ ਖਾਨ ਨੂੰ 1,013,721 ਵੋਟਾਂ ਮਿਲੀਆਂ ਅਤੇ ਦੂਸਰੀ ਪਸੰਦ ਲਈ ਵੀ ਸਾਦਿਕ ਖਾਨ ਨੂੰ 1,92,313 ਅਤੇ ਸ਼ੌਨ ਬੇਲੀ ਨੂੰ ਮਸਾਂ 84,550 ਵੋਟਾਂ ਪਈਆਂ। ਲੰਡਨ ਦੇ ਮੇਅਰ ਵਜੋਂ ਸਾਦਿਕ ਖਾਨ ਨੂੰ ਰਾਜਧਾਨੀ ਵਿੱਚ ਵਧਦੇ ਹਿੰਸਕ ਜੁਰਮ, ਖਾਸ ਕਰਕੇ ਗੱਭਰੂਆਂ ਵਿੱਚ ਛੁਰੇਬਾਜ਼ੀ ਕਾਰਨ ਅਲੋਚਨਾ ਝੱਲਣੀ ਪਈ ਸੀ। ਉਸ ਨੇ ਦੁਬਾਰਾ ਚੋਣ ਮੁਹਿੰਮ ਵੇਲੇ ਨੌਕਰੀਆਂਦੇ ਮੁੱਦੇ ਉੱਤੇ ਧਿਆਨ ਕੇਂਦਰਤ ਕੀਤਾ ਤੇ ਕੋਰੋਨਾ ਦੀ ਮਹਾਮਾਰੀ ਹੇਠ ਕੰਮ ਗੁਆ ਚੁੱਕੇ ਕਰੀਬ 300,000 ਲੰਡਨ ਵਾਸੀਆਂ ਦੀ ਮਦਦ ਲਈ ਸੈਰ-ਸਪਾਟਾ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਉੱਤੇ ਜ਼ੋਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ