Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਕਈ ਗੱਡੀਆਂ ਦੀ ਟੱਕਰ ਵਿੱਚ ਇੱਕ ਜ਼ਖ਼ਮੀ

May 11, 2021 09:06 AM

ਟੋਰਾਂਟੋ, 10 ਮਈ (ਪੋਸਟ ਬਿਊਰੋ) : ਵੈਸਟਨ ਰੋਡ ਤੇ ਸਟੀਲਜ਼ ਐਵਨਿਊ ਵੈਸਟ ਉੱਤੇ ਸੋਮਵਾਰ ਸ਼ਾਮ ਨੂੰ ਕਈ ਗੱਡੀਆਂ ਦੀ ਹੋਈ ਟੱਕਰ ਤੋਂ ਬਾਅਦ ਇੱਕ ਵਿਅਕਤੀ ਆਪਣੀ ਕਾਰ ਵਿੱਚ ਫਸ ਗਿਆ। ਬਾਅਦ ਵਿੱਚ ਟੋਰਾਂਟੋ ਫਾਇਰ ਵੱਲੋਂ ਉਸ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ।
ਟਵੀਟ ਵਿੱਚ ਪੁਲਿਸ ਨੇ ਆਖਿਆ ਕਿ ਉਸ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਇਸ ਲਾਂਘੇ ਨੂੰ ਅਜੇ ਬੰਦ ਰੱਖਿਆ ਜਾ ਰਿਹਾ ਹੈ ਤੇ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਹਾਦਸੇ ਵਿੱਚ ਕੋਈ ਹੋਰ ਵੀ ਜ਼ਖ਼ਮੀ ਹੋਇਆ ਹੈ ਜਾਂ ਨਹੀਂ।
ਘਟਨਾ ਵਾਲੀ ਥਾਂ ਦੀਆਂ ਮਿਲੀਆਂ ਵੀਡੀਓਜ਼ ਤੇ ਪਿਕਚਰਜ਼ ਤੋਂ ਪਤਾ ਲੱਗਦਾ ਹੈ ਕਿ ਇਸ ਦੌਰਾਨ ਘੱਟੋ ਘੱਟ ਛੇ ਗੱਡੀਆਂ ਨੂੰ ਨੁਕਸਾਨ ਪਹੁੰਚਿਆ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ