Welcome to Canadian Punjabi Post
Follow us on

03

July 2025
 
ਪੰਜਾਬ

ਪੰਜਾਬ ਵਿੱਚ ਕੋਰੋਨਾ ਨਾਲ ਰਿਕਾਰਡ198 ਮੌਤਾਂ ਤੇ 8625 ਨਵੇਂ ਕੇਸ ਮਿਲੇ

May 11, 2021 10:02 AM

ਚੰਡੀਗੜ੍ਹ, 10 ਮਈ, (ਪੋਸਟ ਬਿਊਰੋ)- ਕੋਰੋਨਾ ਮਹਾਮਾਰੀ ਨੂੰ ਰੋਕਣਦੀਆਂ ਪਾਬੰਦੀਆਂ ਹੋਣ ਦੇ ਬਾਵਜੂਦ ਪੰਜਾਬ ਵਿੱਚ ਕੋਰੋਨਾ ਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾਂਦੀ ਹੈ। ਅੱਜ ਸੋਮਵਾਰ ਫਿਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੇਸ ਵੀ ਵਧੇ ਅਤੇ ਮੌਤਾਂ ਦੀ ਗਿਣਤੀ ਵੀ ਰਿਕਾਰਡ ਵਾਧੇ ਤੱਕ ਪਹੁੰਚ ਗਈ ਹੈ।
ਇਸ ਬਾਰੇ ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਬੀਤੇ ਚੌਵੀ ਘੰਟਿਆਂ ਵਿੱਚ ਕੋਰੋਨਾ ਦੇ ਨਾਲ 198 ਲੋਕਾਂ ਦੀ ਮੌਤ ਹੋਈ ਤੇ 8625 ਨਵੇਂ ਮਰੀਜ਼ ਪਤਾ ਲੱਗੇ ਹਨ। ਸਿਹਤ ਵਿਭਾਗਦੇ ਬੁਲੇਟਿਨ ਮੁਤਾਬਕ ਅੱਜ ਪੰਜਾਬ ਵਿੱਚ ਰਿਕਾਰਡ 198 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 30 ਮੌਤਾਂ ਲੁਧਿਆਣਾ ਜ਼ਿਲ੍ਹੇ ਵਿੱਚ ਹੋਈਆਂ। ਬਠਿੰਡਾਵਿੱਚ 19, ਫਿਰੋਜ਼ਪੁਰ11, ਅੰਮ੍ਰਿਤਸਰ10, ਹੁਸ਼ਿਆਰਪੁਰ9, ਫਾਜ਼ਿਲਕਾ ਤੇ ਜਲੰਧਰ8-8, ਫਰੀਦਕੋਟ5, ਗੁਰਦਾਸਪੁਰ ਤੇ ਕਪੂਰਥਲਾ4-4, ਫਤਹਿਗੜ੍ਹ ਸਾਹਿਬ3 ਤੇ ਬਰਨਾਲਾ ਵਿੱਚ 2 ਮੌਤਾਂ ਹੋਈਆਂ।ਅੱਜਹੀ ਪੰਜਾਬ ਵਿੱਚ ਕੋਰੋਨਾ ਦੇ 8625 ਨਵੇਂ ਕੇਸ ਮਿਲੇ, ਜਿਨ੍ਹਾਂ ਵਿਚ ਸਭ ਤੋਂ ਵੱਧਲੁਧਿਆਣਾ ਵਿੱਚ 1470 ਕੇਸ, ਮੋਹਾਲੀ 1382, ਪਟਿਆਲਾ 676, ਬਠਿੰਡਾ 629, ਜਲੰਧਰ 619, ਅੰਮ੍ਰਿਤਸਰ 561, ਮੁਕਤਸਰ ਸਾਹਿਬ 401, ਪਠਾਨਕੋਟ 396, ਹੁਸ਼ਿਆਰਪੁਰ 385, ਮਾਨਸਾ 353, ਫਾਜ਼ਿਲਕਾ 283, ਸੰਗਰੂਰ 214, ਗੁਰਦਾਸਪੁਰ 206, ਫਿਰੋਜ਼ਪੁਰ 181, ਰੋਪੜ 180, ਕਪੂਰਥਲਾ 171, ਮੋਗਾ 119, ਫਰੀਦਕੋਟ 104, ਤਰਨਤਾਰਨ 103, ਨਵਾਂਸ਼ਹਿਰ 85, ਫਤਹਿਗੜ੍ਹ ਸਾਹਿਬ 84 ਅਤੇ ਬਰਨਾਲਾ ਤੋਂ 23 ਲੋਕ ਜਾਂਚ ਦੇ ਬਾਅਦ ਪਾਜ਼ੇਟਿਵ ਨਿਕਲੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ