Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਸਸਕਾਰ ਲਈ ਲੱਕੜਾਂ ਨਾ ਮਿਲਣ ਕਾਰਨ ਯੂ ਪੀ ਦੇ ਲੋਕ ਨਦੀ ਵਿੱਚ ਲਾਸ਼ਾਂ ਸੁੱਟਣ ਲੱਗੇ

May 11, 2021 10:04 AM

* ਬਕਸਰ ਵਿੱਚ 45 ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ

ਬਕਸਰ, ਬਿਹਾਰ, 10 ਮਈ, (ਪੋਸਟ ਬਿਊਰੋ)- ਕੋਰੋਨਾ ਵਾਰਿਸ ਨਾਲ ਮਰਨ ਵਾਲੇ ਲੋਕਾਂ ਦੇ ਅੰਕੜੇ ਕੁਝ ਵੀ ਕਹਿਰਹੇ ਹੋਣ,ਬਿਹਾਰ ਦੇ ਬਕਸਰ ਜਿ਼ਲੇ ਦੇ ਚੌਸਾ ਵਿੱਚ ਮਹਾਦੇਵ ਘਾਟ ਉੱਤੇ ਰੁੜ੍ਹ ਕੇ ਆਈਆਂ ਲਾਸ਼ਾਂ ਦਾਢੇਰਦੱਸਰਿਹਾ ਹੈ ਕਿ ਹਾਲਤ ਕਿੰਨੀ ਖਰਾਬ ਹੈ। ਇਸ ਦੌਰਾਨ ਇਸ ਮੁੱਦੇ ਦੋ ਰਾਜਾਂ ਵਿਚਾਲੇ ਦੂਸ਼ਣਬਾਜ਼ੀ ਵੀਸ਼ੁਰੂਹੋ ਗਈ ਹੈ।
ਬਿਹਾਰ ਦੇ ਬਕਸਰ ਜਿ਼ਲਾ ਪ੍ਰਸ਼ਾਸਨ ਨੇ ਲਾਸ਼ਾਂ ਮਿਲਣ ਦੀ ਘਟਨਾ ਤੋਂ ਆਪਣਾ ਪੱਲਾ ਝਾੜ ਕੇ ਕਿਹਾਹੈ ਕਿ ਇਹ ਲਾਸ਼ਾਂ ਬਿਹਾਰ ਜਾਂ ਬਕਸਰ ਜਿ਼ਲੇ ਦੀਆਂ ਨਹੀਂ, ਉੱਤਰ ਪ੍ਰਦੇਸ਼ ਦੀਆਂ ਹਨ, ਜੋਰੁੜ੍ਹ ਕੇ ਏਧਰ ਆਈਆਂ ਹਨ।ਚੌਸਾ ਦੇ ਮਹਾਦੇਵ ਘਾਟ ਵਿੱਚ ਇੰਨੀਆਂ ਲਾਸ਼ਾਂ ਵੇਖ ਕੇ ਲੱਗਦਾ ਸੀ ਕਿ ਲਾਸ਼ਾਂ ਨੇ ਮਹਾਦੇਵ ਘਾਟ ਪੂਰੀ ਤਰ੍ਹਾਂ ਢੱਕ ਲਿਆ ਹੈ। ਇਸ ਘਟਨਾ ਦਾ ਵੀਡੀਓ ਵਾਇਰਲ ਹੋਣ ਪਿੱਛੋਂ ਜਿ਼ਲਾ ਪ੍ਰਸ਼ਾਸਨ ਵੱਲੋਂ ਚੌਸਾ ਦੇ ਬੀ ਡੀ ਓ ਅਸ਼ੋਕ ਕੁਮਾਰ ਨੇ ਕਿਹਾ ਕਿ 40 ਤੋਂ 45 ਲਾਸ਼ਾਂ ਵੱਖ-ਵੱਖ ਥਾਵਾਂ ਤੋਂ ਰੁੜ੍ਹ ਕੇ ਮਹਾਦੇਵ ਘਾਟਤੱਕ ਆਈਆਂ ਹਨ। ਉਨ੍ਹਾਨੇ ਸਾਫ ਕਿਹਾ ਕਿ ਇਹ ਲਾਸ਼ਾਂ ਬਿਹਾਰਦੇ ਲੋਕਾਂ ਦੀਆਂ ਨਹੀਂ, ਅਸੀਂ ਘਾਟ ਉੱਤੇ ਚੌਂਕੀਦਾਰ ਰੱਖਿਆ ਹੈ ਤਾਂ ਕਿਲਾਸ਼ਾਂ ਦਾ ਠੀਕ ਤਰ੍ਹਾਂ ਅੰਤਿਮ ਸੰਸਕਾਰ ਹੋ ਸਕੇ। ਇਹ ਲਾਸ਼ਾਂ ਉੱਤਰ ਪ੍ਰਦੇਸ਼ ਤੋਂ ਰੁੜ੍ਹ ਕੇ ਆਈਆਂ ਹਨ ਅਤੇ ਓਧਰੋਂ ਲਾਸ਼ਾਂ ਨੂੰ ਏਥੇਆਉਣ ਤੋਂ ਰੋਕਣਾ ਸੰਭਵ ਨਹੀਂ, ਇਸ ਲਈ ਅਸੀਂ ਖੁਦ ਹੀ ਇਨ੍ਹਾਂ ਦੇ ਨਿਪਟਾਰੇ ਅਤੇ ਅੰਤਮ ਸੰਸਕਾਰ ਦੀ ਵਿਵਸਥਾ ਕਰਨ ਦੇ ਯਤਨ ਕਰ ਰਹੇ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ