Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਏਅਰਪੋਰਟਸ ਨੂੰ ਰਾਹਤ ਦੇਣ ਲਈ 740 ਮਿਲੀਅਨ ਡਾਲਰ ਜਾਰੀ ਕਰੇਗੀ ਫੈਡਰਲ ਸਰਕਾਰ

May 11, 2021 06:26 PM

ਓਟਵਾ, 11 ਮਈ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਏਅਰਪੋਰਟਸ ਨੂੰ ਰਾਹਤ ਦੇਣ ਲਈ ਫੰਡਿੰਗ ਵਜੋਂ 740 ਮਿਲੀਅਨ ਡਾਲਰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੰਡਿੰਗ ਦਾ ਐਲਾਨ ਨਵੰਬਰ ਵਿੱਚ ਕੀਤਾ ਗਿਆ ਸੀ।
ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਸ ਫੈਸਲੇ ਨੂੰ ਅਜੇ ਜਨਤਕ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੈਡਰਲ ਸਰਕਾਰ ਵੱਲੋਂ ਅਗਲੇ ਛੇ ਸਾਲਾਂ ਲਈ ਕੈਪੀਟਲ ਨਿਵੇਸ਼ ਵਜੋਂ ਏਅਰਪੋਰਟਸ ਨੂੰ 740 ਮਿਲੀਅਨ ਡਾਲਰ ਦੀ ਰਕਮ ਦੇਣ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 500 ਮਿਲੀਅਨ ਡਾਲਰ ਦੇ ਨੇੜੇ ਤੇੜੇ ਰਕਮ ਵੱਡੇ ਏਅਰਪੋਰਟਸ ਨੂੰ ਰਨਵੇਅ ਦੀ ਮੁਰੰਮਤ ਕਰਵਾਉਣ, ਟਰਾਂਜਿ਼ਟ ਸਟੇਸ਼ਨਾਂ ਆਦਿ ਨੂੰ ਠੀਕ ਕਰਵਾਉਣ ਲਈ ਦਿੱਤਾ ਜਾਵੇਗਾ।
ਬਾਕੀ ਰਕਮ ਨਿੱਕੇ ਏਅਰਪੋਰਟਸ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪਹਿਲਾਂ ਸਰਕਾਰ ਨੇ 345 ਮਿਲੀਅਨ ਡਾਲਰ ਦੀ ਰਕਮ ਏਅਰਪੋਰਟ ਰੈਂਟ ਰਲੀਫ ਤੇ ਰੀਜਨਲ ਏਅਰ ਟਰਾਂਸਪੋਰਟੇਸ਼ਨ ਦੀ ਮਦਦ ਲਈ ਬਰਾਬਰ ਵੰਡਣ ਦਾ ਐਲਾਨ ਕੀਤਾ ਸੀ। ਜਿ਼ਕਰਯੋਗ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਜਿਨ੍ਹਾਂ ਇੰਡਸਟਰੀਜ਼ ਉੱਤੇ ਸੱਭ ਤੋਂ ਵੱਡੀ ਮਾਰ ਵਗੀ ਉਨ੍ਹਾਂ ਵਿੱਚੋਂ ਏਵੀਏਸ਼ਨ ਇੰਡਸਟਰੀ ਵੀ ਇੱਕ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ