Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਨੈਸ਼ਨਲ ਫਾਰਮਾਕੇਅਰ ਨੂੰ ਬਜਟ ਵਿੱਚ ਥਾਂ ਨਾ ਦੇਣ ਤੋਂ ਫੈਡਰਲ ਸਰਕਾਰ ਤੋਂ ਖਫਾ ਹਨ ਡਾਕਟਰ

May 11, 2021 06:28 PM

ਓਟਵਾ, 11 ਮਈ (ਪੋਸਟ ਬਿਊਰੋ) : ਲਿਬਰਲ ਸਰਕਾਰ ਵੱਲੋਂ ਫਾਰਮਾਕੇਅਰ ਪ੍ਰੋਗਰਾਮ ਬਾਰੇ ਬਜਟ ਵਿੱਚ ਕੋਈ ਖਾਸ ਗੱਲ ਨਾ ਕੀਤੇ ਜਾਣ ਤੋਂ ਕੈਨੇਡਾ ਹੈਲਥ ਸਿਸਟਮ ਵਿੱਚ ਕੰਮ ਕਰਨ ਵਾਲੇ ਫਰੰਟ ਲਾਈਨ ਡਾਕਟਰਾਂ ਤੇ ਨਰਸਾਂ ਵੱਲੋਂ ਸਰਕਾਰ ਉੱਤੇ ਵਾਅਦਾ ਤੋੜਨ ਦਾ ਦੋਸ਼ ਲਾਇਆ ਜਾ ਰਿਹਾ ਹੈ।
ਪਿਛਲੇ ਮਹੀਨੇ ਜਦੋਂ ਟਰੂਡੋ ਸਰਕਾਰ ਨੇ ਦੋ ਸਾਲਾਂ ਵਿੱਚ ਪਹਿਲੀ ਵਾਰੀ ਆਪਣਾ ਬਜਟ ਪੇਸ਼ ਕੀਤਾ ਤਾਂ ਉਨ੍ਹਾਂ ਤਿੰਨ ਸਾਲਾਂ ਦੇ ਅਰਸੇ ਦੌਰਾਨ 100 ਬਿਲੀਅਨ ਡਾਲਰ ਦਾ ਨਵਾਂ ਖਰਚਾ ਕਰਨ ਦੀ ਗੱਲ ਆਖੀ।ਪਰ ਇਸ 739 ਪੰਨਿਆਂ ਦੇ ਬਜਟ ਵਿੱਚ ਫਾਰਮਾਕੇਅਰ ਦਾ ਬੱਸ ਥੋੜ੍ਹਾ ਜਿਹਾ ਹੀ ਜਿ਼ਕਰ ਸੀ। ਇਸ ਵਿੱਚ ਵੀ 2019 ਦੇ ਬਜਟ ਵਿੱਚ 500 ਮਿਲੀਅਨ ਡਾਲਰ ਦੇ ਰੇਅਰ ਡਜ਼ੀਜਿ਼ਜ਼ ਨੈਸ਼ਨਲ ਪ੍ਰੋਗਰਾਮ ਦੀ ਮਾੜੀ ਜਿਹੀ ਹੀ ਗੱਲ ਦੁਹਰਾਈ ਗਈ ਸੀ।
ਪੈਡੀਐਟ੍ਰਿਕ ਐਮਰਜੰਸੀ ਰੂਮ ਫਜ਼ੀਸ਼ੀਅਨ ਤੇ ਚੇਅਰ ਆਫ ਡਾਕਟਰਜ਼ ਫੌਰ ਮੈਡੀਕੇਅਰ ਡਾ· ਮੈਲੇਨੀ ਬੈਚਰਡ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਜਟ ਵਿੱਚ ਫਾਰਮਾਕੇਅਰ ਲਈ ਨਵੀਂ ਫੰਡਿੰਗ ਦੀ ਘਾਟ ਕਾਰਨ ਕਾਫੀ ਨਿਰਾਸ਼ਾ ਹੋਈ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਸਾਫ ਹੈ ਕਿ ਸਰਕਾਰ ਇਸ ਨੂੰ ਤਰਜੀਹੀ ਕੰਮ ਨਹੀੰ ਮੰਨ ਰਹੀ। ਜਿ਼ਕਰਯੋਗ ਹੈ ਕਿ ਲਿਬਰਲਾਂ ਨੇ 2019 ਦੇ ਚੋਣ ਪਲੇਟਫਾਰਮ ਵਿੱਚ ਨੈਸ਼ਨਲ ਯੂਨੀਵਰਸਲ ਫਾਰਮਾਕੇਅਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਦਾ ਹੁਣ ਕਿਤੇ ਨਾਮੋਨਿਸ਼ਾਨ ਨਹੀਂ ਮਿਲਦਾ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ