Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਟੋਰਾਂਟੋ ਏਰੀਆ ਦੇ ਪੰਜ ਟਰਾਂਜਿ਼ਟ ਪ੍ਰੋਜੈਕਟਸ ਨੂੰ ਕਈ ਬਿਲੀਅਨ ਡਾਲਰ ਫੰਡ ਦੇਣ ਦਾ ਟਰੂਡੋ ਨੇ ਕੀਤਾ ਐਲਾਨ

May 12, 2021 01:10 AM

ਟੋਰਾਂਟੋ, 11 ਮਈ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਗ੍ਰੇਟਰ ਟੋਰਾਂਟੋ ਤੇ ਹੈਮਿਲਟਨ ਏਰੀਆ ਵਿੱਚ ਪੰਜ ਰੈਪਿਡ ਟਰਾਂਜਿ਼ਟ ਪ੍ਰੋਜੈਕਟਸ ਲਈ ਕਈ ਬਿਲੀਅਨ ਡਾਲਰ ਦੇ ਫੰਡ ਦੇਣ ਦਾ ਐਲਾਨ ਕੀਤਾ ਗਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਓਨਟਾਰੀਓ ਲਾਈਨ ਸਬਵੇਅ ਵੀ ਸ਼ਾਮਲ ਹੈ।
12 ਬਿਲੀਅਨ ਡਾਲਰ ਦੀ ਰਕਮ ਤਿੰਨ ਸਟੌਪ ਵਾਲੇ ਸਕਾਰਬੌਰੋ ਸਬਵੇਅ ਐਕਸਟੈਂਸ਼ਨ, 15 ਕਿਲੋਮੀਟਰ ਦੀ ਓਨਟਾਰੀਓ ਲਾਈਨ, ਰਿਚਮੰਡ ਹਿੱਲ ਵਿੱਚ ਯੰਗ ਸਬਵੇਅ ਐਕਸਟੈਂਸ਼ਨ ਦੇ ਨਾਲ ਨਾਲ ਮਾਊਂਟ ਡੈਨਿਸ ਤੋਂ ਰੈਨਫੋਰਥ ਡਰਾਈਵ ਤੱਕ ਐਗਲਿੰਟਨ ਕਰੌਸਟਾਊਨ ਦੀ ਐਕਸਟੈਂਸ਼ਨ ਦੇ ਨਿਰਮਾਣ ਉੱਤੇ ਖਰਚ ਕੀਤੀ ਜਾਵੇਗੀ। ਇਸ ਨਾਲ ਹੈਮਿਲਟਨ ਵਿੱਚ ਨਵੀਂ ਰੈਪਿਡ ਟਰਾਂਜਿ਼ਟ ਲਾਈਨ ਵੀ ਤਿਆਰ ਕੀਤੀ ਜਾਵੇਗੀ ਤੇ ਇਹ ਮੈਕਮਾਸਟਰ ਯੂਨੀਵਰਸਿਟੀ ਤੋਂ ਸਟੋਨੀ ਕ੍ਰੀਕ ਵਿੱਚ ਈਸਟਗੇਟ ਸੈਨਟੇਨੀਅਲ ਪਾਰਕ ਤੱਕ ਜਾਵੇਗੀ।
ਜੀਟੀਏ ਦੇ ਚਾਰ ਪ੍ਰੋਜੈਕਟ ਉਨ੍ਹਾਂ 28·5 ਬਿਲੀਅਨ ਡਾਲਰਜ਼ ਦੀ ਟਰਾਂਜਿ਼ਟ ਯੋਜਨਾ ਦਾ ਹਿੱਸਾ ਹਨ ਜਿਨ੍ਹਾਂ ਦਾ ਐਲਾਨ 2019 ਵਿੱਚ ਫੋਰਡ ਸਰਕਾਰ ਵੱਲੋਂ ਕੀਤਾ ਗਿਆ ਸੀ ਤੇ ਇਨ੍ਹਾਂ ਨੂੰ ਅੰਸ਼ਕ ਤੌਰ ਉੱਤੇ ਫੰਡ ਕੀਤਾ ਜਾ ਰਿਹਾ ਹੈ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ