Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਮਾਸਕ ਨਾ ਪਾਉਣ ਉੱਤੇ ਭਾਰਤੀ ਮੂਲ ਦੀ ਔਰਤ ਨੂੰ ਲੱਤ ਕੱਢ ਮਾਰੀ

May 12, 2021 03:03 AM

ਸਿੰਗਾਪੁਰ, 11 ਮਈ (ਪੋਸਟ ਬਿਊਰੋ)- ਸਿੰਗਾਪੁਰ ਵਿੱਚ ਨਫ਼ਰਤੀ ਅਪਰਾਧ ਦੇ ਇੱਕ ਪ੍ਰਗਟਾਵੇ ਵਿੱਚ ਇੱਕ ਵਿਅਕਤੀ ਨੇ ਤੇਜ਼ ਚਾਲ ਨਾਲ ਟਹਿਲ ਰਹੀ ਭਾਰਤੀ ਮੂਲ ਦੀ 55 ਸਾਲਾ ਔਰਤ ਵੱਲੋਂ ਮਾਸਕ ਨਾ ਪਹਿਨਣ ਬਾਰੇ ਨਸਲੀ ਟਿੱਪਣੀ ਕੀਤੀ ਅਤੇ ਉਸ ਨੂੰ ਲੱਤ ਮਾਰੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਪੀੜਤਾ ਦੀ ਬੇਟੀ ਪ੍ਰਵੀਨ ਕੌਰ ਦੇ ਹਵਾਲੇ ਨਾਲ ਨਿਊਜ਼ ਚੈਨਲ ਨੇ ਕਿਹਾ ਕਿ ਪ੍ਰਾਈਵੇਟ ਟੀਚਰ ਹਿੰਡੋਚਾ ਨੀਤਾ ਵਿਸ਼ਨੂੰਭਾਈ ਕੱਲ੍ਹ ਸਵੇਰੇ ਤੇਜ਼ੀ ਨਾਲ ਚੱਲਦੇ ਹੋਏ ਟਹਿਲ ਰਹੀ ਸੀ ਕਿ ਇੱਕ ਵਿਅਕਤੀ ਉਨ੍ਹਾਂ ਕੋਲ ਆਇਆ ਤੇ ਉਨ੍ਹਾਂ ਨੂੰ ਮਾਸਕ ਨੂੰ ਠੋਡੀ ਤੋਂ ਉਪਰ ਕਰਨ ਨੂੰ ਕਿਹਾ। ਪ੍ਰਵੀਨ ਨੇ ਇੰਸਟਾਗ੍ਰਾਮ ਪੋਸਟ ਵਿੱਚ ਕਿਹਾ ਕਿ ਉਨ੍ਹਾਂ (ਨੀਤਾ) ਨੇ ਦੱਸਿਆ ਕਿ ਉਹ ਤੇਜ਼ ਚਾਲ ਨਾਲ ਟਹਿਲ ਰਹੀ ਹੈ, ਪਰ ਉਸ ਇਸ ਉੱਤੇ ਧਿਆਨ ਨਹੀਂ ਦਿੱਤਾ। ਦੋਸ਼ੀ ਨੇ ਮੰਦੀ ਭਾਸ਼ਾ ਵਰਤਦਿਆਂ ਨਸਲੀ ਟਿੱਪਣੀਆਂ ਵੀ ਕੀਤੀਆਂ। ਮੇਰੀ ਮਾਂ ਨੇ ਜਵਾਬ ਵਿੱਚ ਕਿਹਾ ਕਿ ‘ਗਾਡ ਬਲੈਸ ਯੂ' (ਰੱਬ ਤੁਹਾਡਾ ਭਲਾ ਕਰੇ) ਪਰ ਉਸ ਵਿਅਕਤੀ ਨੇ ਮੇਰੀ ਮਾਂ ਦੇ ਸੀਨੇ ਉੱਤੇ ਲੱਤ ਮਾਰੀ। ਮੇਰੀ ਮਾਂ ਦੇ ਕਾਫ਼ੀ ਸੱਟਾਂ ਲੱਗੀਅ। ਪੁਲਸ ਨੇ ਕਿਹਾ ਕਿ ਇਸ ਦਾ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਤੇ ਉਹ ਫ਼ਰਾਰ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ