Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਫਿਨਲੇ ਨੇ ਹਾਊਸ ਆਫ ਕਾਮਨਜ਼ ਦੀ ਆਪਣੀ ਸੀਟ ਤੋਂ ਦਿੱਤਾ ਅਸਤੀਫਾ

May 12, 2021 07:55 AM

ਓਟਵਾ, 11 ਮਈ (ਪੋਸਟ ਬਿਊਰੋ) : ਲੰਮੇਂ ਸਮੇਂ ਤੋਂ ਕੰਜ਼ਰਵੇਟਿਵ ਐਮਪੀ ਡਾਇਐਨ ਫਿਨਲੇ ਨੇ ਹਾਊਸ ਆਫ ਕਾਮਨਜ਼ ਵਿੱਚ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।
ਫਿਨਲੇ ਨੇ ਪਿਛਲੀਆਂ ਗਰਮੀਆਂ ਵਿੱਚ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਦੁਬਾਰਾ ਚੋਣਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੀ। ਉਨ੍ਹਾਂ ਅੱਜ ਹਾਊਸ ਆਫ ਕਾਮਨਜ਼ ਵਿੱਚ ਆਖਿਆ ਕਿ ਉਹ ਫੌਰੀ ਪ੍ਰਭਾਵ ਤੋਂ ਆਪਣੀ ਸੀਟ ਤੋਂ ਅਸਤੀਫਾ ਦੇ ਰਹੀ ਹੈ। 2004 ਤੋਂ ਫਿਨਲੇ ਓਨਟਾਰੀਓ ਦੇ ਹੈਲਡੀਮੰਡ ਨੌਰਫੋਕ ਇਲਾਕੇ ਦੀ ਨੁਮਾਇੰਦਗੀ ਕਰਦੀ ਆ ਰਹੀ ਹੈ।
ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੇ ਮੰਤਰੀ ਮੰਡਲ ਵਿੱਚ ਫਿਨਲੇ ਨੇ ਕਈ ਅਹੁਦਿਆਂ ਉੱਤੇ ਕੰਮ ਕੀਤਾ। ਆਪੋਜਿ਼ਸ਼ਨ ਵਿੱਚ ਰਹਿੰਦਿਆਂ ਉਹ ਹਮੇਸ਼ਾਂ ਐਮਪੀਜ਼ ਤੇ ਨੈਸ਼ਨਲ ਪਾਰਟੀ ਦਰਮਿਆਨ ਮੇਲਜੋਲ ਬਰਕਰਾਰ ਰੱਖਣ ਵਾਲੀ ਕੜੀ ਰਹੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ