Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਹੋਰ ਵਧ ਗਿਆ, ਇੱਕੋ ਦਿਨ ਰਿਕਾਰਡ 217 ਮੌਤਾਂ

May 12, 2021 10:27 AM

ਚੰਡੀਗੜ੍ਹ, 11 ਮਈ, (ਪੋਸਟ ਬਿਊਰੋ)- ਪੰਜਾਬ ਦੇ ਲਈ ਅੱਜ ਮੰਗਲਵਾਰ ਦਾ ਦਿਨ ਕੋਰੋਨਾ ਵਾਇਰਸ ਦੇ ਪੱਖ ਤੋਂ ਬਹੁਤ ਮਾੜਾ ਸਾਬਿਤ ਹੋਇਆ ਹੈ ਤੇ ਇਸ ਇਕੋ ਦਿਨਵਿੱਚ ਕੋਰੋਨਾ ਨਾਲ ਮੌਤਾਂ ਤੇ ਪਾਜ਼ੇਟਿਵ ਕੇਸਾਂ ਸਾਰੇ ਰਿਕਾਰਡ ਟੁੱਟ ਗਏ।ਇਸ ਇੱਕੋ ਦਿਨ ਵਿੱਚ ਕੋਰੋਨਾ ਦੇ ਕਾਰਨ 217 ਮਰੀਜ਼ਾਂ ਦੀ ਮੌਤ ਹੋ ਗਈ, ਜਿਹੜੀ ਅੱਜ ਤੱਕ ਦਾ ਰਿਕਾਰਡ ਹੈ ਤੇ ਏਦਾਂ ਹੀ 8668 ਨਵੇਂ ਪਾਜਿ਼ਟਿਵ ਕੇਸ ਮਿਲੇ ਹਨ, ਇਹ ਵੀ ਇੱਕ ਰਿਕਾਰਡ ਹੈ।
ਇਸ ਬਾਰੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਅੱਜਜਿਹੜੇ217 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿੱਚੋਂ ਸਭ ਤੋਂ 30 ਮੌਤਾਂ ਲੁਧਿਆਣੇ ਜ਼ਿਲ੍ਹੇਵਿੱਚ ਹੋਈਆਂ ਅਤੇ ਸਭ ਤੋਂ ਵੱਧ 1386 ਪਾਜ਼ੇਟਿਵ ਕੇਸ ਵੀ ਇਸ ਜ਼ਿਲ੍ਹੇ ਵਿੱਚੋਂ ਮਿਲੇ ਹਨ। ਇਸ ਤੋਂ ਇਲਾਵਾ ਜਿ਼ਲਾ ਬਠਿੰਡਾ ਵਿੱਚ 27 ਮੌਤਾਂ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ 17-17, ਮੁਕਤਸਰ ਤੇ ਸੰਗਰੂਰ ਤੋਂ 13-13, ਫਾਜ਼ਿਲਕਾ ਵਿੱਚ 12, ਫਿਰੋਜ਼ਪੁਰ ਤੋਂ10, ਗੁਰਦਾਸਪੁਰ, ਹੁਸ਼ਿਆਰਪੁਰ, ਮੋਹਾਲੀ ਤੇ ਜਲੰਧਰ ਜਿ਼ਲਿਆਂ ਤੋਂ 9-9, ਪਠਾਨਕੋਟ ਤੇ ਫਰੀਦਕੋਟ ਤੋਂ 8-8, ਕਪੂਰਥਲਾ ਤੋਂ 5, ਨਵਾਂਸ਼ਹਿਰ, ਤਰਨਤਾਰਨ ਤੇ ਫਤਹਿਗੜ੍ਹ ਸਾਹਿਬ ਜਿ਼ਲਿਆਂ ਵਿੱਚ 4-4 ਅਤੇ ਰੋਪੜ ਵਿੱਚ 2 ਮਰੀਜ਼ਾਂ ਦੀ ਮੌਤ ਹੋਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ