Welcome to Canadian Punjabi Post
Follow us on

28

March 2024
 
ਕੈਨੇਡਾ

ਗੁਰਸਿੱਖ ਸਭਾ ਕੈਨੇਡਾ ਵਿੱਚ 15 ਮਈ ਨੂੰ ਲਾਇਆ ਜਾਵੇਗਾ ਵੈਕਸੀਨੇਸ਼ਨ ਕੈਂਪ

May 13, 2021 01:27 AM

ਸਕਾਰਬੌਰੋ, 12 ਮਈ (ਪੋਸਟ ਬਿਊਰੋ) : ਸਕਾਰਬੌਰੋ ਹੈਲਥ ਨੈੱਟਵਰਕ ਵੱਲੋਂ ਸ਼ਨਿੱਚਰਵਾਰ 15 ਮਈ, 2021 ਨੂੰ ਗੁਰਸਿੱਖ ਸਭਾ ਕੈਨੇਡਾ (ਸਕਾਰਬੌਰੋ ਗੁਰਦੁਆਰਾ) 905 ਮਿਡਲਫੀਲਡ ਰੋਡ ਸਕਾਰਬੌਰੋ ਵਿੱਚ ਸਵੇਰੇ 9:00 ਵਜੇ ਤੋਂ ਸ਼ਾਮ ਦੇ 5:00 ਵਜੇ ਤੱਕ ਪੌਪ ਅੱਪ ਵੈਕਸੀਨੇਸ਼ਨ ਕੈਂਪ ਲਾਇਆ ਜਾ ਰਿਹਾ ਹੈ।
ਉਸ ਦਿਨ 2000 ਵੈਕਸੀਨੇਸ਼ਨ ਨਿਰਧਾਰਤ ਕੀਤੀਆਂ ਗਈਆਂ ਹਨ ਤੇ ਇਨ੍ਹਾਂ ਨੂੰ www.tinyurl.com/GursikhSabha ਰਾਹੀਂ ਜਾਂ ਸਕਾਰਬੌਰੋ ਦੇ ਰੈਜ਼ੀਡੈਂਟਸ ਲਈ ਸਕਾਰਬੌਰੋ ਹੈਲਥ ਨੈੱਟਵਰਕ ਦੀ ਵੈੱਬਸਾਈਟ ਰਾਹੀਂ ਬੁੱਕ ਕਰਵਾਇਆ ਜਾ ਸਕਦਾ ਹੈ। ਐਸ ਐਚ ਐਨ ਵੱਲੋਂ ਸਾਰਾ ਸੈੱਟਅੱਪ, ਲਾਜਿਸਟਿਕਸ ਤੇ ਟਰੈਫਿਕ ਫਲੋਅ ਦੇਖਿਆ ਜਾਵੇਗਾ ਤੇ ਸਾਡੇ ਵਾਲੰਟੀਅਰਜ਼ ਵੱਲੋਂ ਵੀ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ।
ਮਹਾਂਮਾਰੀ ਦੌਰਾਨ ਸਕਾਰਬੌਰੋ ਗੁਰਦੁਆਰਾ ਵੱਖ ਵੱਖ ਢੰਗਾਂ ਨਾਲ ਕਮਿਊਨਿਟੀ ਸੇਵਾ ਕਰਦਾ ਰਿਹਾ ਹੈ ਤੇ ਹੁਣ ਸਾਨੂੰ ਲੋਕਾਂ ਦੀ ਸੇਵਾ ਕਰਨ ਦਾ ਇੱਕ ਹੋਰ ਮੌਕਾ ਮਿਲਿਆ ਹੈ।





   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ