Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਟੋਰਾਂਟੋ ਸਥਿਤ ਆਪਣੀ ਲੋਕੇਸ਼ਨ ਬੰਦ ਕਰਨ ਜਾ ਰਹੀ ਹੈ ਰੈਕਸਲ ਫਾਰਮੇਸੀ

May 13, 2021 08:25 AM

ਟੋਰਾਂਟੋ, 12 ਮਈ (ਪੋਸਟ ਬਿਊਰੋ) : ਬਲੂਅਰ ਤੇ ਬਰੰਜ਼ਵਿੱਕ ਦੇ ਕੌਰਨਰ ਉੱਤੇ ਸਥਿਤ ਆਪਣੀ ਫਾਰਮੇਸੀ ਨੂੰ ਰੈਕਸਲ ਬੰਦ ਕਰਨ ਜਾ ਰਹੀ ਹੈ। ਇਸ ਨੂੰ ਬਰੰਜ਼ਵਿੱਕ ਹਾਊਸ ਪੱਬ ਵਜੋਂ ਵੀ ਜਾਣਿਆ ਜਾਂਦਾ ਸੀ।
ਚਾਰ ਸਾਲ ਪਹਿਲਾਂ ਯੂਨੀਵਰਸਿਟੀ ਆਫ ਟੋਰਾਂਟੋ ਦੇ ਵਿਦਿਆਰਥੀਆਂ ਦੀ ਪਸੰਦੀਦਾ ਬਾਰ ਰਹਿ ਚੁੱਕੀ ਇਸ ਥਾਂ ਉੱਤੇ ਫਾਰਮੇਸੀ ਚੇਨ ਨੇ ਆਪਣਾ ਕੰਮ ਕਾਜ ਸਿ਼ਫਟ ਕਰ ਲਿਆ ਸੀ।ਪਰ ਕੰਪਨੀ ਦੇ ਬੁਲਾਰੇ ਨੇ ਆਖਿਆ ਕਿ ਚੰਗੇ ਲਈ ਹੀ ਰੈਕਸਲ ਇੱਥੋਂ ਜਾ ਰਹੀ ਹੈ।ਬੁੱਧਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਫਾਰਮੇਸੀ ਦੇ ਬੁਲਾਰੇ ਨੇ ਆਖਿਆ ਕਿ ਟੋਰਾਂਟੋ ਦੇ ਪੱਛਮ ਵੱਲ 481 ਬਲੂਅਰ ਸਟਰੀਟ ਉੱਤੇ ਸਥਿਤ ਰੈਕਸਲ ਦੇ ਨੇੜੇ ਤੇੜੇ ਕਮਿਊਨਿਟੀ ਤੇ ਰੀਟੇਲ ਬਿਲਡਿੰਗਾਂ ਵਿੱਚ ਵੀ ਕੰਮਕਾਜ ਕਾਫੀ ਘੱਟ ਗਿਆ ਹੈ।ਇਹ ਸੱਭ ਕੋਵਿਡ-19 ਪ੍ਰੋਟੋਕਾਲਜ਼ ਲਾਗੂ ਹੋਣ ਤੋਂ ਬਾਅਦ ਹੋਇਆ ਹੈ।
ਨਤੀਜਤਨ ਅਸੀਂ ਇਸ ਲੋਕੇਸ਼ਨ ਨੂੰ ਸਥਾਈ ਤੌਰ ਉੱਤੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੱਥੇ ਕੋਵਿਡ-19 ਵੈਕਸੀਨ ਦੇ ਪਹਿਲੇ ਸ਼ੌਟਸ ਵੀ ਲੋਕਾਂ ਨੂੰ ਦਿੱਤੇ ਜਾ ਚੁੱਕੇ ਹਨ। ਫਾਰਮੇਸੀ ਦਾ ਕਹਿਣਾ ਹੈ ਕਿ ਜਿਹੜੇ ਲੋਕ ਦੂਜੀ ਡੋਜ਼ ਲਈ ਉਨ੍ਹਾਂ ਦੀ ਵੇਟਲਿਸਟ ਵਿੱਚ ਹਨ ਉਨ੍ਹਾਂ ਨੂੰ ਨੇੜਲੀਆਂ ਲੋਕੇਸ਼ਨਜ਼ ਉੱਤੇ ਭੇਜ ਦਿੱਤਾ ਜਾਵੇਗਾ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ