Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ
 
ਟੋਰਾਂਟੋ/ਜੀਟੀਏ

ਸੈਪਟਰ ਕਾਰਪੋਰੇਸ਼ਨ ਵਿੱਚ ਕੋਵਿਡ-19 ਆਊਟਬ੍ਰੇਕ ਕਾਰਨ 2 ਕਰਮਚਾਰੀਆਂ ਦੀ ਮੌਤ

May 13, 2021 06:16 PM

ਟੋਰਾਂਟੋ, 13 ਮਈ (ਪੋਸਟ ਬਿਊਰੋ): ਸ਼ਹਿਰ ਦੇ ਪੂਰਬ ਵਿੱਚ ਇੱਕ ਪਲਾਸਟਿਕ ਫੈਬਰੀਕੇਸ਼ਨ ਕੰਪਨੀ ਦੇ ਦੋ ਮੁਲਾਜ਼ਮ ਕੋਵਿਡ-19 ਦੀ ਚਪੇਟ ਵਿੱਚ ਆਉਣ ਕਾਰਨ ਮਾਰੇ ਗਏ।
ਯੂਨੀਫੌਰ ਲੋਕਲ 303 ਦੇ ਪ੍ਰੈਜ਼ੀਡੈਂਟ ਆਨੰਦ ਬੂਧਾਈ ਵੱਲੋਂ ਬੁੱਧਵਾਰ ਦੁਪਹਿਰ ਨੂੰ ਇਨ੍ਹਾਂ ਵਰਕਰਜ਼ ਦੀ ਮੌਤ ਦੀ ਪੁਸ਼ਟੀ ਕੀਤੀ ਗਈ।15 ਅਪਰੈਲ ਨੂੰ ਸੈਪਟਰ ਕਾਰਪੋਰੇਸ਼ਨ ਵਿਖੇ ਕੋਵਿਡ-19 ਆਊਟਬ੍ਰੇਕ ਐਲਾਨੀ ਗਈ ਤੇ 5 ਮਈ ਨੂੰ ਇਸ ਦੇ ਖਤਮ ਹੋਣ ਦਾ ਐਲਾਨ ਕੀਤਾ ਗਿਆ।
ਬੂਧਾਈ ਨੇ ਆਖਿਆ ਕਿ ਆਊਟਬ੍ਰੇਕ ਸਮੇਂ ਕੰਪਨੀ ਨੂੰ ਅੰਸ਼ਕ ਤੌਰ ਉੱਤੇ ਹੀ ਬੰਦ ਕੀਤਾ ਗਿਆ ਸੀ ਪਰ ਵਰਕਰਜ਼ ਦੀ ਹਿਫਾਜ਼ਤ ਕਰਨ ਲਈ ਅਜੇ ਕਾਫੀ ਕੁੱਝ ਕੀਤਾ ਜਾਣਾ ਬਾਕੀ ਹੈ। ਆਊਟਬ੍ਰੇਕ ਦੌਰਾਨ ਕੋਵਿਡ-19 ਦੀ ਚਪੇਟ ਵਿੱਚ 14 ਇੰਪਲੌਈਜ਼ ਆਏ ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ।

   

 

 
Have something to say? Post your comment