Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਲਾਈਨ 5 ਵਿਵਾਦ ਕਾਰਨ ਸਾਰਨੀਆ ਦੇ ਲੋਕ ਪਰੇਸ਼ਾਨ

May 13, 2021 06:23 PM

ਪਾਈਪਲਾਈਨ ਉੱਤੇ ਨਿਰਭਰ ਹਨ ਬਹੁਤੀਆਂ ਨੌਕਰੀਆਂ


ਟੋਰਾਂਟੋ, 13 ਮਈ (ਪੋਸਟ ਬਿਊਰੋ) : ਐਨਬ੍ਰਿੱਜ ਦੀ ਲਾਈਨ 5 ਦੇ ਬੰਦ ਹੋਣ ਨਾਲ ਓਨਟਾਰੀਓ ਸਿਟੀ ਦੇ ਹਜ਼ਾਰਾਂ ਲੋਕ ਸਿੱਧੇ ਤੌਰ ਉੱਤੇ ਪ੍ਰਭਾਵਿਤ ਹੋਣਗੇ।ਇਸ ਇਲਾਕੇ ਦੇ ਬਹੁਤੇ ਲੋਕਾਂ ਦਾ ਰੋਜ਼ਗਾਰ ਇਸੇ ਪਾਈਪਲਾਈਨ ਉੱਤੇ ਨਿਰਭਰ ਕਰਦਾ ਹੈ।
ਮਿਸ਼ੀਗਨ ਦੇ ਗਵਰਨਰ ਗ੍ਰੈਚਨ ਵ੍ਹਿਟਮਰ ਨੇ ਐਨਬ੍ਰਿੱਜ ਨੂੰ ਇਸ ਪਾਈਪਲਾਈਨ ਨੂੰ ਬੰਦ ਕਰਨ ਲਈ ਬੁੱਧਵਾਰ ਤੱਕ ਦਾ ਸਮਾਂ ਦਿੱਤਾ ਸੀ, ਪਰ ਹੁਣ ਤੱਕ ਐਨਬ੍ਰਿੱਜ ਵੱਲੋਂ ਇਸ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਤੇ ਇਸ ਫੈਸਲੇ ਨੂੰ ਅਮਲ ਵਿੱਚ ਲਿਆਉਣ ਲਈ ਅਦਾਲਤੀ ਹੁਕਮਾਂ ਦੀ ਲੋੜ ਪੈ ਸਕਦੀ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਕਈ ਪੀੜ੍ਹੀਆਂ ਇਸ ਲਾਈਨ 5 ਦੇ ਸਹਾਰੇ ਹੀ ਆਪਣਾ ਗੁਜ਼ਾਰਾ ਕਰਦੀਆਂ ਆਈਆਂ ਹਨ।
ਦੂਜੇ ਪਾਸੇ ਵ੍ਹਿਟਮਰ ਤੇ ਮੂਲਵਾਸੀ ਲੋਕਾਂ ਦਾ ਕਹਿਣਾ ਹੈ ਕਿ ਇਸ ਪਾਈਪਲਾਈਨ ਕਾਰਨ ਐਨਵਾਇਰਮੈਂਟ ਨੂੰ ਖਤਰਾ ਹੈ, ਖਾਸ ਤੌਰ ਉੱਤੇ ਉਦੋਂ ਜਦੋਂ ਤੇਲ ਦਾ ਰਿਸਾਅ ਹੋ ਜਾਂਦਾ ਹੈ।ਹਾਲਾਂਕਿ ਸਾਰਨੀਆਂ ਦੇ ਲੋਕ ਬਹੁਤਾ ਕਰਕੇ ਪਾਈਪਲਾਈਨ ਉੱਤੇ ਨਿਰਭਰ ਕਰਦੇ ਹਨ। ਜੇ ਇਹ ਪਾਈਪਲਾਈਨ ਬੰਦ ਹੁੰਦੀ ਹੈ ਤਾਂ ਰੋਜ਼ਾਨਾ ਬਾਰਡਰ ਰਾਹੀਂ 2000 ਟਰੱਕਾਂ ਨੂੰ ਫਿਊਲ ਦੀ ਢੋਆ ਢੁਆਈ ਕਰਨੀ ਪਵੇਗੀ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ