Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਗ੍ਰੇਹਾਊਂਡ ਕੈਨੇਡਾ ਨੇ ਬੰਦ ਕੀਤੇ ਸਾਰੇ ਰੂਟ, ਆਪਰੇਸ਼ਨ ਖ਼ਤਮ ਕਰਨ ਦਾ ਫੈਸਲਾ

May 14, 2021 02:25 AM

ਓਨਟਾਰੀਓ, 13 ਮਈ (ਪੋਸਟ ਬਿਊਰੋ) : ਇੱਕ ਸਦੀ ਤੱਕ ਸੇਵਾਵਾਂ ਦੇਣ ਤੋਂ ਬਾਅਦ ਗ੍ਰੇਅਹਾਊਂਡ ਕੈਨੇਡਾ ਵੱਲੋਂ ਸਥਾਈ ਤੌਰ ਉੱਤੇ ਸਾਰੇ ਬੱਸ ਰੂਟ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਇੰਟਰਸਿਟੀ ਬੱਸ ਕੈਰੀਅਰ ਵੱਲੋਂ ਸਾਰੇ ਆਪਰੇਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੋਟਰ ਕੋਚ ਕੰਪਨੀ ਨੇ ਆਖਿਆ ਕਿ ਓਨਟਾਰੀਓ ਤੇ ਕਿਊਬਿਕ ਵਿੱਚ ਇਸ ਦੇ ਰਹਿੰਦੇ ਰੂਟ ਵੀਰਵਾਰ ਨੂੰ ਸਥਾਈ ਤੌਰ ਉੱਤੇ ਬੰਦ ਕਰ ਦਿੱਤੇ ਜਾਣਗੇ।ਇਸ ਦੀ ਅਮੈਰੀਕਨ ਐਫੀਲਿਏਟ ਗ੍ਰੇਅਹਾਊਂਡ ਲਾਈਨਜ਼ ਇਨਕਾਰਪੋਰੇਸ਼ਨ ਟੋਰਾਂਟੋ, ਮਾਂਟਰੀਅਲ ਤੇ ਵੈਨਕੂਵਰ ਲਈ ਕਰੌਸ ਬਾਰਡਰ ਰੂਟ ਆਪਰੇਟ ਕਰਨਾ ਜਾਰੀ ਰੱਖੇਗੀ। ਕੋਵਿਡ-19 ਦੀ ਪਹਿਲੀ ਵੇਵ ਦੌਰਾਨ ਪੈਸੈਂਜਰਜ਼ ਦੀ ਘਾਟ ਕਾਰਨ ਗ੍ਰੇਹਾਊਂਡ ਕੈਨੇਡਾ ਨੇ ਆਰਜ਼ੀ ਤੌਰ ਉੱਤੇ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ।
ਘੱਟ ਰਹੀ ਪੈਸੈਂਜਰਜ਼ ਦੀ ਤਾਦਾਦ, ਵੱਧ ਰਹੀ ਮੁਕਾਬਲੇਬਾਜ਼ੀ ਤੇ ਡੀਰੈਗੂਲੇਸ਼ਨਜ਼ ਕਾਰਨ ਬੱਸ ਕੈਰੀਅਰ ਕਈ ਸਾਲਾਂ ਤੋਂ ਸੰਘਰਸ਼ ਹੀ ਕਰ ਰਹੀ ਹੈ। ਗ੍ਰੇਹਾਊਂਡ ਕੈਨੇਡਾ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸਟੂਅਰਟ ਕੈਂਡ੍ਰਿਕ ਨੇ ਆਖਿਆ ਕਿ ਮਹਾਂਮਾਰੀ ਕਾਰਨ ਤਥਾ ਕਥਿਤ ਤੌਰ ਉੱਤੇ ਆਮਦਨ ਦੀ ਘਾਟ ਕਾਰਨ ਹੀ ਕੰਪਨੀ ਨੂੰ ਇਸ ਤਰ੍ਹਾਂ ਦਾ ਫੈਸਲਾ ਲੈਣਾ ਪਿਆ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ