Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਨੇਪਾਲ ਵਿੱਚ ਭਰੋਸੇ ਦੀ ਵੋਟ ਨਾ ਲੈ ਸਕੇ ਪ੍ਰਧਾਨ ਮੰਤਰੀ ਕੇ ਪੀ ਓਲੀ ਨੂੰ ਫਿਰ ਉਹੋ ਕੁਰਸੀ ਮਿਲੇਗੀ

May 14, 2021 08:53 AM

ਕਾਠਮੰਡੂ, 13 ਮਈ, (ਪੋਸਟ ਬਿਊਰੋ)- ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਇਕ ਵਾਰ ਫਿਰ ਤੋਂ ਨੇਪਾਲ ਦਾ ਪ੍ਰਧਾਨ ਮੰਤਰੀ ਬਣਾਉਣ ਦੀ ਤਿਆਰੀ ਹੋ ਗਈ ਹੈ। ਅਜੇ ਤੱਕ ਮਾਓਵਾਦੀ ਗਰੁੱਪਾਂ ਨਾਲ ਮਿਲ ਕੇ ਗਠਜੋੜ ਦੀ ਸਰਕਾਰ ਚਲਾਉਂਦੇ ਰਹੇ ਓਲੀ ਨੂੰ ਨੇਪਾਲ ਦੇ ਸੰਵਿਧਾਨ ਮੁਤਾਬਕ ਸਿੰਗਲ ਲਾਰਜੈਸਟ ਪਾਰਟੀ ਦੇ ਨੇਤਾ ਹੋਣ ਕਰ ਕੇ ਫਿਰ ਪ੍ਰਧਾਨ ਮੰਤਰੀ ਅਹੁਦੇਲਈ ਬਾਕਾਇਦਾ ਸੱਦਾ ਦਿੱਤਾ ਗਿਆ ਹੈ।
ਅੱਜ ਵੀਰਵਾਰ ਨੂੰ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਭੰਡਾਰੀ ਨੇ ਨੇਪਾਲ ਸੰਵਿਧਾਨ ਹੇਠ ਸਭ ਤੋਂ ਵੱਡੇ ਦਲ ਦੇ ਨੇਤਾ ਹੋਣ ਕਾਰਨ ਕੇ ਪੀ ਸ਼ਰਮਾ ਓਲੀ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਨੇਪਾਲੀ ਪਾਰਲੀਮੈਂਟ ਵਿੱਚ ਕੇ ਪੀ ਸ਼ਰਮਾ ਓਲੀ ਵੱਲੋਂ ਭਰੋਸੇ ਦੀ ਵੋਟ ਹਾਰਨ ਪਿੱਛੋਂ ਰਾਸ਼ਟਰਪਤੀ ਨੇ ਗਠਜੋੜ ਸਰਕਾਰ ਬਣਾਉਣ ਲਈ ਤਿੰਨ ਦਿਨ ਦਿੱਤੇ ਸਨ, ਪਰ ਨੇਪਾਲ ਦੀਆਂ ਵਿਰੋਧੀ ਧਿਰਾਂ ਦੀਆਂ ਸਭ ਕੋਸ਼ਿਸ਼ਾਂ ਦੇ ਬਾਵਜੂਦ ਬਹੁਮਤ ਨਹੀਂ ਹੋ ਸਕਿਆ। ਇਸ ਪਿੱਛੋਂ ਗਠਜੋੜ ਸਰਕਾਰ ਲਈ ਤੈਅ ਸਮਾਂ ਸੀਮਾ ਵੀਰਵਾਰ ਰਾਤ 9 ਵਜੇ ਖਤਮ ਹੋਣ ਦੇ ਨਾਲ ਹੀ ਰਾਸ਼ਟਰਪਤੀ ਵਿਦਿਆ ਭੰਡਾਰੀ ਨੇ ਸੰਵਿਧਾਨ ਦੀ ਧਾਰਾ 76(3) ਹੇਠ ਸਭ ਤੋਂ ਵੱਡੇ ਦਲ ਦੇ ਨੇਤਾ ਵਜੋਂ ਕੇ ਪੀ ਓਲੀ ਨੂੰ ਦੋਬਾਰਾ ਨਿਯੁਕਤ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ