Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਲਗਾਤਾਰ ਦੂਜੇ ਸਾਲ ਟੋਰਾਂਟੋ ਰੱਦ ਕਰੇਗਾ ਸਮਰ ਈਵੈਂਟਸ

May 14, 2021 05:52 PM

ਟੋਰਾਂਟੋ, 14 ਮਈ (ਪੋਸਟ ਬਿਊਰੋ) : ਕੋਵਿਡ-19 ਕਾਰਨ ਟੋਰਾਂਟੋ ਦੇ ਕੁੱਝ ਭੀੜ ਭਾੜ ਵਾਲੇ ਈਵੈਂਟਸ ਨੂੰ ਇਸ ਸਾਲ ਇੱਕ ਵਾਰੀ ਫਿਰ ਰੱਦ ਕਰ ਦਿੱਤਾ ਗਿਆ ਹੈ।
ਸਿਟੀ ਆਫ ਟੋਰਾਂਟੋ ਵੱਲੋਂ ਸੁ਼ੱਕਰਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਲੇਬਰ ਡੇਅ, ਜੋ ਕਿ 6 ਸਤੰਬਰ ਨੂੰ ਹੈ, ਤੋਂ ਬਾਅਦ ਤੱਕ ਦੇ ਸਾਰੇ ਈਵੈਂਟਸ ਲਈ ਪਰਮਿਟ ਜਾਰੀ ਨਹੀਂ ਕੀਤੇ ਜਾਣਗੇ। ਸਿਟੀ ਦੇ ਬੁਲਾਰੇ ਬ੍ਰੈਡ ਰੌਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਸ ਸਬੰਧੀ ਰਸਮੀ ਐਲਾਨ ਸੁ਼ੱਕਰਵਾਰ ਨੂੰ ਕੀਤਾ ਜਾਵੇਗਾ।ਇਸ ਤੋਂ ਭਾਵ ਹੈ ਕਿ ਕੈਨੇਡੀਅਨ ਨੈਸ਼ਨਲ ਐਗਜ਼ੀਬਿਸ਼ਨ (ਸੀ ਐਨ ਈ) ਤੇ ਟੇਸਟ ਆਫ ਡੈਨਫੋਰਥ ਵਰਗੇ ਈਵੈਂਟਸ ਨੂੰ ਵੀ ਇਸ ਸਾਲ ਲਈ ਰੱਦ ਕੀਤਾ ਜਾਵੇਗਾ।
ਇਨ੍ਹਾਂ ਸਮੇਤ ਬੀਚਿਜ਼ ਜੈਜ਼ ਫੈਸਟੀਵਲ ਤੇ ਟੋਰਾਂਟੋ ਹੋਂਡਾ ਇੰਡੀ ਵਰਗੇ ਈਵੈਂਟਸ ਵੀ ਨਹੀਂ ਕਰਵਾਏ ਜਾਂਣਗੇ।ਸਿਟੀ ਨੇ ਇਹ ਵੀ ਆਖਿਆ ਕਿ ਉਹ ਸਿਟੀ ਦੀ ਅਗਵਾਈ ਵਾਲੇ ਤੇ ਸਿਟੀ ਦੀ ਇਜਾਜ਼ਤ ਨਾਲ ਕਰਵਾਏ ਜਾਣ ਵਾਲੇ ਸਾਰੇ ਆਊਟਡੋਰ ਈਵੈਂਟਸ ਨੂੰ ਰੱਦ ਕਰਨ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ। ਇਸ ਵਿੱਚ ਕੈਨੇਡਾ ਡੇਅ ਦੇ ਜਸ਼ਨ ਵੀ ਸ਼ਾਮਲ ਹਨ। ਇਸ ਤੋਂ ਭਾਵ ਹੈ ਕਿ ਜੂਨੋ ਐਵਾਰਡਜ਼ ਤੇ ਪ੍ਰਾਈਡ ਪਰੇਡ ਵੀ ਵਰਚੂਅਲ ਈਵੈਂਟਸ ਵਜੋਂ  ਹੀ ਕਰਵਾਏ ਜਾਣਗੇ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ