Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਦੋਹਰੇ ਗੋਲੀਕਾਂਡ ਵਿੱਚ ਇੱਕ ਵਿਅਕਤੀ ਦੀ ਮੌਤ, ਮਹਿਲਾ ਜ਼ਖ਼ਮੀ

June 11, 2021 06:29 PM

ਸਕਾਰਬੌਰੋ, 11 ਜੂਨ (ਪੋਸਟ ਬਿਊਰੋ) : ਲਾਅਰੈਂਸ ਐਵਨਿਊ ਈਸਟ ਤੇ ਸਕਾਰਬੌਰੋ ਗੋਲਫ ਕਲੱਬ ਰੋਡ ਨੇੜੇ ਸਕਾਰਬੌਰੋ ਵਿੱਚ ਵਾਪਰੇ ਗੋਲੀਕਾਂਡ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਮਹਿਲਾ ਜ਼ਖ਼ਮੀ ਹੋ ਗਈ। ਟੋਰਾਂਟੋ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸੁ਼ੱਕਰਵਾਰ ਰਾਤੀਂ 1:15 ਉੱਤੇ ਐਮਰਜੰਸੀ ਅਮਲੇ ਨੂੰ ਮੌਕੇ ਉੱਤੇ ਸੱਦਿਆ ਗਿਆ।ਪੈਰਾਮੈਡਿਕਸ ਨੂੰ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਨੂੰ ਇੱਕ ਮਹਿਲਾ ਵੀ ਮਿਲੀ, ਜੋ ਕਿ ਆਪਣੇ 20ਵਿਆਂ ਵਿੱਚ ਸੀ। ਉਹ ਵੀ ਗੰਭੀਰੀ ਰੂਪ ਵਿੱਚ ਜ਼ਖ਼ਮੀ ਸੀ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਅਜੇ ਤੱਕ ਕਿਸੇ ਮਸ਼ਕੂਕ ਸਬੰਧੀ ਵੇਰਵਾ ਜਾਰੀ ਨਹੀਂ ਕੀਤਾ ਗਿਆ।

   

 

 
Have something to say? Post your comment