Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਸੜਕ ਉੱਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਮਿਲੀ ਮਹਿਲਾ, ਪੁਲਿਸ ਵੱਲੋਂ ਜਾਂਚ ਜਾਰੀ

June 14, 2021 09:06 AM

ਦਰਹਾਮ, 14 ਜੂਨ (ਪੋਸਟ ਬਿਊਰੋ) : ਐਤਵਾਰ ਸਵੇਰੇ ਇਸ ਇਲਾਕੇ ਵਿੱਚ ਇੱਕ ਪਿੰਡ ਨੂੰ ਜਾਣ ਵਾਲੀ ਸੜਕ ਉੱਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਪਾਈ ਗਈ ਮਹਿਲਾ ਦੇ ਮਾਮਲੇ ਵਿੱਚ ਹਿੱਟ ਐਂਡ ਰੰਨ ਦੇ ਸਬੰਧ ਵਿੱਚ ਦਰਹਾਮ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਕੋਟਸ ਰੋਡ ਉੱਤੇ ਉਨ੍ਹਾਂ ਨੂੰ ਸਵੇਰੇ 7:15 ਦੇ ਨੇੜੇ ਤੇੜੇ ਇੱਕ ਮਹਿਲਾ, ਜੋ ਕਿ ਆਪਣੇ 20ਵਿਆਂ ਵਿੱਚ ਸੀ, ਜ਼ਖ਼ਮੀ ਹਾਲਤ ਵਿੱਚ ਮਿਲੀ। ਪੁਲਿਸ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਇਸ ਮਹਿਲਾ ਨੂੰ ਕਿਸੇ ਚੱਲਦੀ ਗੱਡੀ ਵਿੱਚੋਂ ਸੁੱਟਿਆ ਗਿਆ ਜਾਂ ਕਿਸੇ ਗੱਡੀ ਨੇ ਇਸ ਨੂੰ ਟੱਕਰ ਮਾਰੀ।
ਓਕਰਿੱਜ ਟਰੇਲ ਤੇ ਸਟੀਵਨਸਨ ਰੋਡ ਦਰਮਿਆਨ ਕੋਟਸ ਰੋਡ ਦਾ ਇਲਾਕਾ ਬੰਦ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਹੋਰ ਵੇਰਵੇ ਪੁਲਿਸ ਵੱਲੋਂ ਜਾਰੀ ਨਹੀਂ ਕੀਤੇ ਗਏ।    

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ