Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਕਾਨਪੁਰ ਦੇ ਸਿਹਤ ਵਿਭਾਗ ਦਾ ਫਰਾਡ: ਮੁਰਦਿਆਂ ਦੇ ਨਾਂ ਉੱਤੇ ਰੇਮਡੇਸਿਵਿਰ ਇੰਜੈਕਸ਼ਨ ਲਾਏ ਗਏ

June 15, 2021 02:13 AM

ਕਾਨਪੁਰ, 14 ਜੂਨ (ਪੋਸਟ ਬਿਊਰੋ)- ਉਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਤੋਂ ਸਿਹਤ ਵਿਭਾਗ ਵਿੱਚ ਫਰਾਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੁਰਦਿਆਂ ਦੇ ਨਾਂ ਉੱਤੇ ਕਈ ਦਿਨਾਂ ਤਕ ਰੇਮਡੇਸਿਵਿਰ ਇੰਜੈਕਸ਼ਨ ਸਟੋਰ ਕੀਤੇ ਹੋਏ ਕੱਢੇ ਗਏ। ਸੱ਼ਕ ਹੈ ਕਿ ਫਰਜ਼ੀ ਤਰੀਕੇ ਨਾਲ ਰੇਮਡੇਸਿਵਿਰ ਇੰਜੈਕਸ਼ਨ ਹਸਪਤਾਲ ਤੋਂ ਕੱਢ ਕੇ ਬਾਹਰ ਉਚੇਰੇ ਰੇਟਾਂ ਵਿੱਚ ਵੇਚੇ ਗਏ ਹਨ। ਜਦੋਂ ਮਾਮਲਾ ਸੁਰਖੀਆਂ ਵਿੱਚ ਆਇਆ ਤਾਂ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਮਿਲੀ ਜਾਣਕਾਰੀ ਮੁਤਾਬਕ ਕਾਨਪੁਰ ਦੇ ਹੈਲਟ ਹਸਪਤਾਲ ਦੇ ਨਿਊਰੋ ਸਾਇੰਸਿਜ਼ ਵਿਭਾਗ ਵਿੱਚ ਰਿਕਾਰਡ ਵਿੱਚੋਂ ਪਤਾ ਲੱਗਾ ਹੈ ਕਿ ਇੱਥੇ ਮੁਰਦਿਆਂ ਦੇ ਨਾਂ ਉੱਤੇ ਰੇਮਡੇਸਿਵਿਰ ਇੰਜੈਕਸ਼ਨ ਲਾਏ ਗਏ ਹਨ। ਇਸ ਦਾ ਖ਼ੁਲਾਸਾ ਹੋਇਆ ਤਾਂ ਹਸਪਤਾਲ ਪ੍ਰਸ਼ਾਸਨ ਵਿੱਚ ਹੁੜਦੰਗ ਮੱਚ ਗਿਆ ਹੈ। ਰੇਮਡੇਸਿਵਿਰ ਇੰਜੈਕਸ਼ਨ ਨੂੰ ਮ੍ਰਿਤਕਾਂ ਦੇ ਨਾਂ ਉੱਤੇ ਜਾਰੀ ਕਰਵਾ ਕੇ ਉਨ੍ਹਾਂ ਨੂੰ ਬਾਜ਼ਾਰ ਵਿੱਚ ਮਹਿੰਗੇ ਰੇਟ ਉੱਤੇ ਵੇਚੇ ਜਾਣ ਦਾ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ। ਇਹ ਇੰਜੈਕਸ਼ਨ ਉਦੋਂ ਕਢਵਾਏ ਗਏ, ਜਦੋਂ ਮਰੀਜ਼ਾਂ ਦੀ ਮੌਤ ਹੋ ਚੁੱਕੀ ਸੀ। ਇਸ ਲਈ ਡਾਕਟਰ ਦੀ ਪਰਚੇ ਉੱਤੇ ਵੀ ਸਵਾਲ ਹੈ ਕਿ ਮਰੀਜ਼ ਮਰ ਚੁੱਕੇ ਸਨ ਤਾਂ ਇੰਜੈਕਸ਼ਨ ਕਿਸ ਨੂੰ ਲਾਏ ਗਏ। ਇਹ ਘਟਨਾ ਰੇਮਡੇਸਿਵਿਰ ਇੰਜੈਕਸ਼ਨ ਦੀ ਕਾਲਾਬਾਜ਼ਾਰੀ ਵੱਲ ਇਸ਼ਾਰਾ ਕਰਦੀ ਹੈ। ਮੁੱਖ ਮੰਤਰੀ ਨੇ ਇਸ ਬਾਰੇ ਹੈਲਟ ਹਾਸਪੀਟਲ ਦੇ ਪ੍ਰਿੰਸੀਪਲ ਤੋਂ ਰਿਪੋਰਟ ਮੰਗੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ