Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਵੱਲੋਂ ਖੁਦਕੁਸ਼ੀ

June 15, 2021 02:26 AM

ਗੁਰੂ ਹਰਸਹਾਇ, 14 ਜੂਨ (ਪੋਸਟ ਬਿਊਰੋ)- ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਥਾਣਾ ਗੁਰੂਹਰਸਹਾਏ ਪੁਲਸ ਨੇ ਮ੍ਰਿਤਕ ਦੇ ਬੇਟੇ ਦੇ ਬਿਆਨ ਉੱਤੇ ਮਹਿਲਾ ਅਤੇ ਉਸ ਦੇ ਆਸ਼ਿਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਸ ਬਾਰੇ ਥਾਣਾ ਗੁਰੂਹਰਸਹਾਇ ਦੇ ਸਹਾਇਕ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਵੀਰ ਸਿੰਘ ਪੁੱਤਰ ਜੀਤ ਸਿੰਘ ਨੇ ਬਿਆਨ ਦਿੱਤੇ ਹਨ ਕਿ ਉਸਦੀ ਮਾਂ ਨਸੀਬ ਕੌਰ ਲੁਕਾਅ ਕੇ ਰੱਖੇ ਮੋਬਾਈਲ ਫੋਨਉੱਤੇ ਕਿਸੇ ਨਾਲ ਗੱਲ ਕਰ ਰਹੀ ਸੀ, ਜਿਸ ਦੀ ਜਾਣਕਾਰੀ ਉਸ ਦੇ ਪਿਤਾ ਨੂੰ ਲੱਗ ਗਈ ਤੇ ਉਸ ਨੇ ਨਸੀਬ ਕੌਰ ਦੇ ਨਾਲ ਝਗੜਾ ਕੀਤਾ। ਇਸ ਦੇ ਬਾਅਦ ਉਸ ਦੀ ਮਾਂ ਨਸੀਬ ਕੌਰ ਪੇਕੇ ਚਲੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਸਾਰੀ ਗੱਲ ਉਸ ਦੇ ਪਿਤਾ ਜੀਤ ਸਿੰਘ ਨੇ ਉਸ ਨੂੰ ਫੋਨ ਉੱਤੇ ਦੱਸੀਤੇ ਕਿਹਾ ਕਿ ਮੈਂ ਝੰਡੂਵਾਲਾ ਜਾ ਰਿਹਾ ਹਾਂ, ਤੂੰ ਵੀ ਉਥੇ ਆ ਜਾਣਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਜਦ ਝੰਡੂਵਾਲਾ ਪਹੁੰਚਿਆ ਤਾਂ ਉਸ ਦੇ ਪਿਤਾ ਨੇ ਆਤਮਹੱਤਿਆ ਕਰ ਲਈ ਸੀ। ਕੇਸ ਦੇ ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਔਰਤ ਅਤੇ ਉਸ ਦੇ ਅਣਪਛਾਤੇ ਆਸ਼ਿਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ