Welcome to Canadian Punjabi Post
Follow us on

28

March 2024
 
ਪੰਜਾਬ

ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ

June 15, 2021 02:28 AM

ਐਸ ਏ ਐਸ ਨਗਰ, 14 ਜੂਨ (ਪੋਸਟ ਬਿਊਰੋ)- ਪ੍ਰਸਿੱਧ ਸਿੱਖ ਦੌੜਾਕ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ (85) ਦਾ ਕੋਵਿਡ ਦੇ ਕਾਰਨ ਕੱਲ੍ਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਨਿਰਮਲ ਮਿਲਖਾ ਸਿੰਘ ਪਿਛਲੇ ਕਰੀਬ ਤਿੰਨ ਹਫ਼ਤਿਆਂ ਤੋਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਸਨ। ਮਿਲਖਾ ਸਿੰਘ ਖੁਦ ਆਪਣੀ ਪਤਨੀ ਦੇ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਪੀ ਜੀ ਆਈ ਚੰਡੀਗੜ੍ਹ ਵਿਖੇ ਆਈ ਸੀ ਯੂ ਵਿੱਚ ਇਲਾਜ ਵਾਸਤੇ ਦਾਖਲ ਹਨ। ਵਰਨਣ ਯੋਗ ਹੈ ਕਿ ਨਿਰਮਲ ਮਿਲਖਾ ਸਿੰਘ ਚੰਡੀਗੜ੍ਹ ਵਿਖੇ ਡਾਇਰੈਕਟਰ ਆਫ ਸਪੋਰਟਸ ਅਤੇ ਇੰਡੀਅਨ ਵੂਮੈਨ ਨੈਸ਼ਨਲ ਵਾਲੀਬਾਲ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਉਨ੍ਹਾਂ ਦਾ ਵਿਆਹ ਰੋਮ ਓਲੰਪਿਕ ਤੋਂ ਬਾਅਦ ਹੋਇਆ ਸੀ, ਜਦੋਂ ਦੋਵੇਂ ਜਣੇ ਇੰਡੇ ਸਿਲੋਨ, ਖੇਡਾਂ ਵਿੱਚ ਹਿੱਸਾ ਲੈ ਰਹੇ ਸਨ ਤਾਂ ਦੋਵਾਂ ਦੀ ਦੋਸਤੀ ਹੋਈ ਸੀ। ਉਨ੍ਹਾਂ ਦੀਆਂ ਤਿੰਨਾਂ ਬੇਟੀਆਂ ਅਤੇ ਇੱਕ ਬੇਟਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ