Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਹਲਕਾ ਫੁਲਕਾ

July 09, 2021 03:03 AM

ਪਤਨੀ ਨੇ ਪਤੀ ਨੂੰ ਮੈਸੇਜ ਕੀਤਾ, ‘‘ਤੁਹਾਨੂੰ ਗੁਆਂਢਣ ਕਿਹੋ ਜਿਹੀ ਲੱਗਦੀ ਹੈ?”

ਪਤੀ ਨੇ ਪਤਨੀ ਨੂੰ ਖੁਸ਼ ਕਰਨ ਲਈ ਰਿਪਲਾਈ ਕੀਤਾ, ‘‘ਇਕਦਮ ਬਾਂਦਰੀ ਵਰਗੀ?”
ਪਤਨੀ, ‘‘ਠੀਕ ਹੈ, ਆਉਂਦੇ ਸਮੇਂ ਮੇਰੇ ਲਈ ਦੋ ਸਾੜ੍ਹੀਆਂ ਲੈ ਆਉਣਾ। ਨਹੀਂ ਤਾਂ ਤੁਹਾਡਾ ਇਹ ਹੀ ਮੈਸੇਜ ਗੁਆਂਢਣ ਨੂੰ ਦਿਖਾ ਦਿਆਂਗੀ।”
*********
ਪਤਨੀ ਪਤੀ ਨੂੰ, ‘‘ਪਹਿਲਾਂ ਜਦੋਂ ਮੈਂ ਖਾਣਾ ਬਣਾ ਕੇ ਲਿਆਉਂਦੀ ਸੀ ਤਾਂ ਤੁਸੀਂ ਖੁਦ ਘੱਟ ਅਤੇ ਮੈਨੂੰ ਜ਼ਿਆਦਾ ਖੁਆਉਂਦੇ ਸੀ। ਅੱਜਕੱਲ੍ਹ ਕੀ ਹੋ ਗਿਆ ਹੈ?”
ਨੀਰਜ, ‘‘ਕਿਉਂਕਿ ਅੱਜਕੱਲ੍ਹ ਤੂੰ ਢੰਗ ਦਾ ਖਾਣਾ ਬਣਾਉਣਾ ਸਿੱਖ ਗਈ ਹੈਂ।”
*********
ਪਤਨੀ, ‘‘ਜੇ ਇੱਕ ਸ਼ੇਰ ਤੁਹਾਡੀ ਸੱਸ ਅਤੇ ਤੁਹਾਡੀ ਪਤਨੀ ਉੱਤੇ ਇੱਕੋ ਵਾਰੀ ਹਮਲਾ ਕਰ ਦਿੰਦਾ ਹੈ ਤਾਂ ਤੁਸੀਂ ਕਿਸ ਨੂੰ ਬਚਾਓਗੇ?”
ਪਤੀ, ‘‘ਮੈਂ ਯਕੀਨਨ ਸ਼ੇਰ ਨੂੰ ਬਚਾਵਾਂਗਾ। ਆਖਿਰ ਦੁਨੀਆ ਵਿੱਚ ਸ਼ੇਰ ਬਚੇ ਹੀ ਕਿੰਨੇ ਹਨ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ