Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

‘ਰੌਕੀ ਤੇ ਰਾਣੀ ਦੀ ਪ੍ਰੇਮ ਕਹਾਣੀ’ ਵਿੱਚ ਦਿਸਣਗੇ ਰਣਵੀਰ-ਆਲੀਆ

July 09, 2021 03:05 AM

ਫਿਲਮਮੇਕਰ ਕਰਣ ਜੌਹਰ ਆਪਣੀ ਅਗਲੀ ਫਿਲਮ ਦਾ ਐਲਾਨ ਕਰ ਦਿੱਤਾ ਹੈ। ਰਣਵੀਰ ਸਿੰਘ ਤੇ ਆਲੀਆ ਭੱਟ ਸਟਾਰਰ ਉਨ੍ਹਾਂ ਦੀ ਇਸ ਨਵੀਂ ਫਿਲਮ ਦਾ ਨਾਂਅ ‘ਰੌਕੀ ਤੇ ਰਾਣੀ ਦੀ ਪ੍ਰੇਮ ਕਹਾਣੀ’ ਹੈ। ਇਸ ਨੂੰ ਕਰਣ ਖੁਦ ਡਾਇਰੈਕਟ ਕਰਨਗੇ ਅਤੇ ਇਸ ਨੂੰ ਲਿਖਿਆ ਹੈ ਇਸ਼ਿਤਾ ਮੋਇਤਰਾ, ਸ਼ਸ਼ਾਂਕ ਖੇਤਾਨ ਅਤੇ ਸੁਮਿਤ ਰਾਏ ਨੇ। ਫਿਲਮ 2022 ਵਿੱਚ ਰਿਲੀਜ਼ ਹੋਵੇਗੀ। ਸੋਸ਼ਲ ਮੀਡੀਆ ਉੱਤੇ ਇਸ ਦਾ ਐਲਾਨ ਕਰਦੇ ਹੋਏ ਕਰਣ ਨੇ ਲਿਖਿਆ, ‘‘ਆਪਣੇ ਫੇਵਰੇਟ ਲੋਕਾਂ ਨੂੰ ਸਾਹਮਣੇ ਰੱਖ ਕੇ ਕੈਮਰੇ ਪਿੱਛੇ ਜਾ ਕੇ ਕੰਮ ਕਰਨ ਬਾਰੇ ਮੈਂ ਬਹੁਤ ਉਤਸ਼ਾਹਤ ਹਾਂ।”
ਕਰਣ ਦੇ ਨਿਰਦੇਸ਼ਨ ਵਿੱਚ ਸਾਲ 2016 ਵਿੱਚ ਰਿਲੀਜ਼ ਹੋਈ ਆਖਰੀ ਫਿਲਮ ‘ਐ ਦਿਲ ਹੈ ਮੁਸ਼ਕਿਲ’ ਸੀ। ਇਸ ਫਿਲਮ ਵਿੱਚ ਰਣਵੀਰ ਤੇ ਆਲੀਆ ਦੇ ਇਲਾਵਾ ਧਰਮਿੰਦਰ, ਜਯਾ ਬੱਚਨ ਅਤੇ ਸ਼ਬਾਨਾ ਆਜ਼ਮੀ ਵਰਗੇ ਸਟਾਰ ਨਜ਼ਰ ਆਉਣਗੇ। ਇਹ ਪਹਿਲਾ ਮੌਕਾ ਹੋਵੇਗਾ, ਜਦ ਕਰਣ, ਸੁਪਰਸਟਾਰ ਧਰਮਿੰਦਰ ਦੇ ਨਾਲ ਕੰਮ ਕਰਨਗੇ। ਕਰਣ ਵੈਸੇ ਵੀ ਆਪਣੀਆਂ ਫਿਲਮਾਂ ਵਿੱਚ ਵੱਡੇ ਕਲਾਕਾਰਾਂ ਨੰ ਇਕੱਠਾ ਕਰਨ ਲਈ ਮਸ਼ਹੂਰ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ‘ਕਭੀ ਖੁਸ਼ੀ ਕਭੀ ਗ਼ਮ’ ਅਤੇ ‘ਕਭੀ ਅਲਵਿਦਾ ਨਾ ਕਹਿਨਾ’ ਵਰਗੀ ਵੱਡੀ ਸਟਾਰਕਾਸਟ ਵਾਲੀਆਂ ਫਿਲਮਾਂ ਦਿੱਤੀਆਂ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ