Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਹਲਕਾ ਫੁਲਕਾ

July 12, 2021 03:12 AM

ਦੋ ਸ਼ਾਇਰ ਘਰ ਵਿੱਚ ਬੈਠੇ ਆਪਸ ਵਿੱਚ ਸ਼ੇਅਰੋ ਸ਼ਾਇਰੀ ਕਰ ਰਹੇ ਸਨ। ਮੇਜ਼ਬਾਨ ਸ਼ਾਇਰ ਦੀ ਪਤਨੀ ਬੜੀ ਦੇਰ ਤੋਂ ਇਹ ਸਭ ਬਰਦਾਸ਼ਤ ਕਰ ਰਹੀ ਸੀ ਅਤੇ ਗੁੱਸਾ ਹੋ ਰਹੀ ਸੀ। ਕੁਝ ਦੇਰ ਬਾਅਦ ਸ਼ਾਇਰ ਬੋਲਿਆ, ‘‘ਦੋਸਤ ਇੱਕ ਸ਼ੇਅਰ ਆ ਰਿਹਾ ਹੈ, ਕਹੋ ਤਾਂ ਸੁਣਾਵਾਂ?”

ਮੇਜ਼ਬਾਨ ਸ਼ਾਇਰ ਨੇ ਕਿਹਾ, ‘‘ਰਹਿਣ ਦਿਓ ਅਤੇ ਘਰ ਜਾਓ। ਓਧਰ ਦੇਖੋ ਸ਼ੇਰਨੀ ਆ ਰਹੀ ਹੈ।”
*********
ਮੈਨੇਜਰ (ਚਪੜਾਸੀ ਨੂੰ), ‘‘ਜੇ ਤੁਸੀਂ ਮੇਰੀ ਜਗ੍ਹਾ ਮੈਨੇਜਰ ਬਣ ਜਾਓ ਅਤੇ ਮੈਂ ਤੁਹਾਡੀ ਜਗ੍ਹਾ ਚਪੜਾਸੀ ਬਣ ਜਾਵਾਂ ਤਾਂ ਤੁਸੀਂ ਸਭ ਤੋਂ ਪਹਿਲਾਂ ਕੀ ਕਰੋਗੇ?”
ਚਪੜਾਸੀ ਨੇ ਜਵਾਬ ਦਿੱਤਾ, ‘‘ਸਭ ਤੋਂ ਪਹਿਲਾਂ ਤਾਂ ਮੈਂ ਆਪਣਾ ਚਪੜਾਸੀ ਬਦਲ ਦਿਆਂਗਾ।”
*********
ਨੇਤਾ ਜੀ ਦੇ ਭਾਸ਼ਣ ਤੋਂ ਬਾਅਦ ਲੋਕ ਉਨ੍ਹਾਂ ਦਾ ਆਟੋਗ੍ਰਾਫ ਲੈਣ ਪਹੁੰਚ ਗਏ। ਨੇਤਾ ਜੀ ਆਟੋਗ੍ਰਾਫ ਦਿੰਦੇ-ਦਿੰਦੇ ਥੱਕ ਗਏ, ਇਸ ਲਈ ਉਨ੍ਹਾਂ ਨੇ ਚਿੜ ਕੇ ਇੱਕ ਆਦਮੀ ਦੀ ਕਾਪੀ ਉੱਤੇ ਗਧੇ ਦੀ ਤਸਵੀਰ ਬਣਾ ਦਿੱਤੀ।
ਉਹ ਆਦਮੀ ਬੋਲਿਆ, ‘‘ਨੇਤਾ ਜੀ ਮੈਨੂੰ ਤੁਹਾਡੀ ਫੋਟੋਗ੍ਰਾਫ ਨਹੀਂ, ਆਟੋਗ੍ਰਾਫ ਚਾਹੀਦਾ ਹੈ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ