Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਮਨੋਰੰਜਨ

ਟੈਲੇਂਟ ਭਰਪੂਰ ਜਾਹਨਵੀ ਕਪੂਰ

July 12, 2021 03:16 AM

ਜਾਹਨਵੀ ਕਪੂਰ ਆਪਣੀ ਸ਼ਾਨਦਾਰ ਐਕਟਿੰਗ ਦੇ ਨਾਲ ਗਲੈਮਰਸ ਅਦਾਵਾਂ ਬਾਰੇ ਚਰਚਾ ਵਿੱਚ ਰਹਿੰਦੀ ਹੈ। ਉਸ ਦੇ ਫੈਨਜ਼ ਹੀ ਨਹੀਂ, ਬਾਲੀਵੁੱਡ ਦੇ ਫਿਲਮਕਾਰਾਂ ਨੂੰ ਵੀ ਲੱਗਦਾ ਹੈ ਕਿ ਉਹ ਟੈਲੇਂਟ ਦਾ ਭੰਡਾਰ ਹੈ। ਇਹੀ ਕਾਰਨ ਹੈ ਕਿ ਉਹ ਆਪਣੀ ਮਾਂ ਸ੍ਰੀਦੇਵੀ ਦੀ ਤਰ੍ਹਾਂ ਐਕਟਿੰਗ ਦੀ ਦੁਨੀਆ ਵਿੱਚ ਬਹੁਤ ਸਫਲਤਾ ਹਾਸਲ ਕਰੇਗੀ। ਪਿੱਛੇ ਜਿਹੇ ਜਾਹਨਵੀ ਦੇ ਕਜ਼ਿਨ ਹਰਸ਼ਵਰਧਨ ਕਪੂਰ ਨੂੰ ਪੁੱਛਿਆ ਤਾਂ ਉਸ ਨੇ ਕਿਹਾ, ‘‘ਜਾਹਨਵੀ ਬਹੁਤ ਖੂਬਸੂਰਤ ਲੜਕੀ ਹੈ, ਉਹ ਬਹੁਤ ਪ੍ਰਤਿਭਾਸ਼ਾਲੀ ਤੇ ਆਕਰਸ਼ਕ ਹੈ। ਉਸ ਵਿੱਚ ਉਹ ਸਭ ਹੈ, ਜੋ ਵੱਡਾ ਸਫਲ ਸਿਤਾਰਾ ਬਣਨ ਲਈ ਹੋਣਾ ਚਾਹੀਦਾ ਹੈ।”
ਦੱਸ ਦੇਈਏ ਕਿ ਸੋਸ਼ਲ ਮੀਡੀਆ ਉਤੇ ਵੀ ਜਾਹਨਵੀ ਕਾਫੀ ਸਰਗਰਮ ਰਹਿੰਦੀ ਹੈ। ਗੱਲ ਜੇ ਜਾਹਨਵੀ ਕਪੂਰ ਦੇ ਕਰੀਅਰ ਦੀ ਕਰੀਏ ਤਾਂ ਉਹ ਜਲਦੀ ਹੀ ਸਿਧਾਰਥ ਸੇਨ ਗੁਪਤਾ ਦੇ ਨਿਰਦੇਸ਼ਨ ਵਿੱਚ ਫਿਲਮ ‘ਗੁਡ ਲਕ ਜੈਰੀ’ ਵਿੱਚ ਵੀ ਨਜ਼ਰ ਆਉਣ ਵਾਲੀ ਹੈ। ਇਹ ਇੱਕ ਕਾਮੇਡੀ ਫਿਲਮ ਹੈ, ਫਿਲਮ ਨੂੰ ਆਨੰਦ ਐੱਲ ਰਾਏ ਨੇ ਪ੍ਰੋਡਿਊਸ ਕੀਤਾ ਹੈ। ਇਸ ਦੇ ਇਲਾਵਾ ਉਹ ਕਰਣ ਜੌਹਰ ਦੀ ਫਿਲਮ ‘ਦੋਸਤਾਨਾ 2’ ਵਿੱਚ ਨਜ਼ਰ ਆਏਗੀ। ਇਹ ਫਿਲਮ ਸਾਲ 2008 ਵਿੱਚ ਆਈ ਅਭਿਸ਼ੇਕ ਬੱਚਨ ਅਤੇ ਜਾਨ ਅਬਰਾਹਮ ਦੀ ਫਿਲਮ ‘ਦੋਸਤਾਨਾ’ ਦਾ ਸੀਕਵਲ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ