Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਈਸ਼ਾ ਦਿਓਲ ਬਣੀ ਨਿਰਮਾਤਾ, ‘ਏਕ ਦੁਆ’ ਹੋਵੇਗੀ ਪਹਿਲੀ ਫਿਲਮ

July 14, 2021 11:19 PM

ਈਸ਼ਾ ਦਿਓਲ ਤਖਤਾਨੀ ਨੇ ਆਪਣੀ ਪ੍ਰੋਡਕਸ਼ਨ ਕੰਪਨੀ ਭਰਤ ਈਸ਼ਾ ਫਿਲਮਜ਼ ਸ਼ੁਰੂ ਕੀਤੀ ਹੈ। ਉਸ ਦੀ ਨਿਰਮਾਣ ਕੰਪਨੀ ਵਿੱਚ ਪਹਿਲੀ ਫਿਲਮ ਬਣੇਗੀ ‘ਏਕ ਦੁਆ’। ਇਸ ਵਿੱਚ ਈਸ਼ਾ ਐਕਟਿੰਗ ਵੀ ਕਰੇਗੀ। ਉਹ ਫਿਲਮ ਵਿੱਚ ਮੁੱਖ ਭੂਮਿਕਾ ਵਿੱਚ ਹੋਵੇਗੀ। ਰਾਮਕਮਲ ਮੁਖਰਜੀ ਦੇ ਨਿਰਦੇਸ਼ਨ ਵਾਲੀ ਇਹ ਫਿਲਮ ਔਰਤਾਂ ਬਾਰੇ ਸਾਰਥਕ ਸੰਦੇਸ਼ ਦੇਵੇਗੀ।
ਈਸ਼ਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਮੈਂ ਆਪਣੀਆਂ ਦੋਵਾਂ ਬੇਟੀਆਂ ਦੀ ਦੇਖਭਾਲ ਕਰਨ ਵਿੱਚ ਬਿਜ਼ੀ ਹਾਂ। ਮੈਂ ਹਮੇਸ਼ਾ ਚਾਹੁੰਦੀ ਸੀ ਕਿ ਫਿਲਮਾਂ ਵਿੱਚ ਵਾਪਸੀ ਕਰਾਂ, ਪਰ ਮੈਂ ਇੱਕ ਖਾਸ ਸਕ੍ਰਿਪਟ ਦੇ ਨਾਲ ਵਾਪਸੀ ਕਰਨਾ ਚਾਹੁੰਦੀ ਸੀ। ਜਦ ਮੇਰੀਆਂ ਬੇਟੀਆਂ ਥੋੜ੍ਹੀਆਂ ਵੱਡੀਆਂ ਹੋ ਗਈਆਂ ਅਤੇ ਮੈਨੂੰ ਦਿਲਚਸਪ ਪ੍ਰੋਜੈਕਟ ਆਫਰ ਕੀਤੇ ਜਾ ਰਹੇ ਹਨ, ਤਾਂ ਮੈਨੂੰ ਲੱਗਾ ਕਿ ਇਹ ਮੇਰੇ ਲਈ ਸਹੀ ਸਮਾਂ ਹੈ ਇੱਕ ਵਾਰ ਫਿਰ ਕੈਮਰੇ ਅੱਗੇ ਆਉਣ ਦਾ। ਮੈਂ ਅਜਿਹੀ ਫਿਲਮ ਕਰਨਾ ਚਾਹੁੰਦੀ ਸੀ, ਜੋ ਨਾ ਕੇਵਲ ਮਨੋਰੰਜਨ ਕਰੇ, ਸਗੋਂ ਬਦਲਾਅ ਲਈ ਪ੍ਰੇਰਿਤ ਕਰੇ। ‘ਏਕ ਦੁਆ’ ਫਿਲਮ ਦੀ ਕਹਾਣੀ ਸੁਣੀ ਤਾਂ ਮੈਨੂੰ ਬਹੁਤ ਪਸੰਦ ਆਈ। ਮੈਂ ਫੈਸਲਾ ਕਰ ਲਿਆ ਕਿ ਐਕਟਿੰਗ ਦੇ ਇਲਾਵਾ ਨਿਰਮਾਤਾ ਜੋਂ ਵੀ ਜੁੜਨਾ ਚਾਹੀਦਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ