Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਹਾਲ ਦੀ ਘੜੀ ਵੈਕਸੀਨ ਪਾਸੋਪਰਟ ਦੀ ਕਈ ਲੋੜ ਨਹੀਂ : ਮੂਰ

July 15, 2021 09:51 AM

ਓਨਟਾਰੀਓ, 14 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦੇ ਉੱਘੇ ਪਬਲਿਕ ਹੈਲਥ ਅਧਿਕਾਰੀ ਦਾ ਕਹਿਣਾ ਹੈ ਕਿ ਗੈਰ ਜ਼ਰੂਰੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਲੋਕਾਂ ਨੂੰ ਅਜੇ ਵੈਕਸੀਨ ਪਾਸਪੋਰਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਹਾਲ ਦੀ ਘੜੀ ਫੋਰਡ ਸਰਕਾਰ ਅਜਿਹਾ ਕੋਈ ਇਰਾਦਾ ਨਹੀਂ ਰੱਖਦੀ।

ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਕੀਰਨ ਮੂਰ ਨੇ ਮੰਗਲਵਾਰ ਨੂੰ ਇਹ ਟਿੱਪਣੀ ਇੱਕ ਬ੍ਰੀਫਿੰਗ ਦੌਰਾਨ ਕੀਤੀ। ਟੋਰਾਂਟੋ ਦੇ ਰੀਜਨ ਬੋਰਡ ਆਫ ਟਰੇਡ ਦੀ ਸੀਈਓ ਜੈਨ ਡੀ ਸਿਲਵਾ ਵੱਲੋਂ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਫੋਰਡ ਸਰਕਾਰ ਉੱਤੇ ਵੈਕਸੀਨ ਪਾਸਪੋਰਟ ਵਰਗੀ ਕੋਈ ਨਾ ਕੋਈ ਤਰਕੀਬ ਅਪਨਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਇਸ ਉੱਤੇ ਮੂਰ ਨੇ ਆਖਿਆ ਕਿ ਓਨਟਾਰੀਓ ਦੇ ਅੰਦਰ ਹੀ ਇਸ ਤਰ੍ਹਾਂ ਦਾ ਕੋਈ ਵੈਕਸੀਨ ਪਾਸਪੋਰਟ ਸ਼ੁਰੂ ਕਰਨ ਦਾ ਫੋਰਡ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ।
ਉਨ੍ਹਾਂ ਆਖਿਆ ਕਿ ਫੋਰਡ ਸਰਕਾਰ ਚਾਹੁੰਦੀ ਹੈ ਕਿ ਉਨ੍ਹਾਂ ਦੀ ਆਬਾਦੀ ਦਾ ਵੱਡਾ ਹਿੱਸਾ ਵੈਕਸੀਨੇਟ ਹੋ ਜਾਵੇ ਤੇ ਅਜਿਹਾ ਹੋ ਰਿਹਾ ਹੈ।ਉਨ੍ਹਾਂ ਆਖਿਆ ਕਿ 18 ਪਲੱਸ ਵਿੱਚੋਂ 79 ਫੀ ਸਦੀ ਨੂੰ ਵੈਕਸੀਨ ਦੀ ਪਹਿਲੀ ਡੋਜ਼ ਤੇ 57 ਫੀ ਸਦੀ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ ਤੇ ਇਸ ਲਈ ਕਿਸੇ ਤਰ੍ਹਾਂ ਦੀ ਸਖ਼ਤੀ ਵੀ ਨਹੀਂ ਕਰਨੀ ਪਈ। ਇਸ ਲਈ ਹਾਲ ਦੀ ਘੜੀ ਸਾਨੂੰ ਕਿਸੇ ਵੀ ਤਰ੍ਹਾਂ ਦਾ ਵੈਕਸੀਨ ਪਾਸਪੋਰਟ ਜਾਰੀ ਕਰਨ ਦੀ ਲੋੜ ਨਹੀਂ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ